ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਰਾਤਿਆਂ ਦੇ ਪਵਿੱਤਰ ਤਿਉਹਾਰ ਦੇ ਅਧਿਆਤਮਿਕ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੇਵੀ ਮਾਂ ਵਿੱਚ ਵਿਸ਼ਵਾਸ ਦੀ ਪਰਿਵਰਤਨਸ਼ੀਲ ਸ਼ਕਤੀ ਦੇ ਬਾਰੇ ਵਿੱਚ ਦੱਸਿਆ । ਸ਼੍ਰੀ ਮੋਦੀ ਨੇ ਇਸ ਮੌਕੇ ਦੇਵੀ ਮਾਂ ਨੂੰ ਸਮਰਪਿਤ ਇੱਕ ਭਗਤੀ ਭਜਨ ਵੀ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਜਗਤਜਨਨੀ ਮਾਤਾ ਵਿੱਚ ਅਟੁੱਟ ਵਿਸ਼ਵਾਸ ਉਨ੍ਹਾਂ ਦੇ ਭਗਤਾਂ ਵਿੱਚ ਨਵੀਂ ਚੇਤਨਾ ਅਤੇ ਊਰਜਾ ਦਾ ਸੰਚਾਰ ਕਰਨ ਵਾਲਾ ਹੈ।”
जगतजननी माता पर अटूट विश्वास उनके भक्तों में नई चेतना और स्फूर्ति का संचार करने वाला है।https://t.co/kSHuvxatz9
— Narendra Modi (@narendramodi) March 21, 2026


