ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਯਾਦ ਕੀਤਾ ਹੈ ਜਿਨ੍ਹਾਂ ਨੇ ਬਾਪੂ ਦੀ ਅਗਵਾਈ ਵਿੱਚ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲਿਆ ਸੀ ਅਤੇ ਸਾਡੇ ਸੁਤੰਤਰਤਾ ਸੰਗ੍ਰਾਮ ਨੂੰ ਮਜ਼ਬੂਤੀ ਦਿੱਤੀ ਸੀ।

ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਉਨ੍ਹਾਂ ਸਾਰਿਆਂ ਨੂੰ ਯਾਦ ਕਰ ਰਿਹਾ ਹਾਂ, ਜਿਨ੍ਹਾਂ ਨੇ ਬਾਪੂ ਦੀ ਅਗਵਾਈ ਵਿੱਚ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲਿਆ ਸੀ ਅਤੇ ਸਾਡੇ ਸੁਤੰਤਰਤਾ ਸੰਗ੍ਰਾਮ ਨੂੰ ਮਜ਼ਬੂਤੀ ਦਿੱਤੀ ਸੀ।"

"ਇਹ ਮਹਾਤਮਾ ਗਾਂਧੀ ਦੀ ਤਸਵੀਰ ਹੈ, ਜੋ ਬੰਬੇ ਵਿੱਚ ਭਾਰਤ ਛੱਡੋ ਅੰਦੋਲਨ ਦੀ ਸ਼ੁਰੂਆਤ ਦੇ ਸਮੇਂ ਦੀ ਹੈ। (ਨਹਿਰੂ ਮੈਮੋਰੀਅਲ ਕਲੈਕਸ਼ਨ ਤੋਂ ਲਈ ਗਈ)"

ਲੋਕਨਾਇਕ ਜੇਪੀ ਨੇ ਕਿਹਾ, "9 ਅਗਸਤ ਸਾਡੀ ਰਾਸ਼ਟਰੀ ਕ੍ਰਾਂਤੀ ਦਾ ਜਵਲੰਤ ਪ੍ਰਤੀਕ ਬਣ ਗਿਆ ਹੈ।"

ਬਾਪੂ ਦੀ ਪ੍ਰੇਰਣਾ ਨਾਲ, ਭਾਰਤ ਛੱਡੋ ਅੰਦੋਲਨ ਵਿੱਚ ਜੇਪੀ ਅਤੇ ਡਾ. ਲੋਹੀਆ ਜਿਹੇ ਮਹਾਨ ਲੋਕਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਜ਼ਿਕਰਯੋਗ ਭਾਗੀਦਾਰੀ ਦੇਖੀ ਗਈ।"

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Average income of rural households up 58% between 2016-17 & 2021-22: Survey

Media Coverage

Average income of rural households up 58% between 2016-17 & 2021-22: Survey
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕਾਰਨਰ 11 ਅਕਤੂਬਰ 2023
October 11, 2024

A Visionary Leader: PM Modi's Influence on India's Growth Story