ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਾਲਾਸਾਹੇਬ ਠਾਕਰੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਬਾਲਾਸਾਹੇਬ  ਠਾਕਰੇ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਯਾਦ ਕਰ ਰਿਹਾ ਹਾਂ । ਮੈਂ ਹਮੇਸ਼ਾ ਉਨ੍ਹਾਂ ਦੇ ਨਾਲ ਆਪਣੀ ਵਿਭਿੰਨ ਗੱਲਬਾਤ ਨੂੰ ਸੰਜੋ ਕੇ ਰੱਖਾਂਗਾ। ਉਹ ਸਮ੍ਰਿੱਧ ਗਿਆਨ ਅਤੇ ਹਾਜ਼ਰ ਜਵਾਬੀ ਦੇ ਮਾਮਲੇ ਵਿੱਚ ਧਨੀ ਸਨ। ਉਨ੍ਹਾਂ ਨੇ ਆਪਣਾ ਜੀਵਨ ਲੋਕ ਭਲਾਈ ਦੇ ਲਈ ਸਮਰਪਿਤ ਕਰ ਦਿੱਤਾ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India-US Trade Pact To Open $30 Trillion Market For Indian Exporters: Piyush Goyal

Media Coverage

India-US Trade Pact To Open $30 Trillion Market For Indian Exporters: Piyush Goyal
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 7 ਫਰਵਰੀ 2026
February 07, 2026

Empowering the Nation: Trade Deals, Tech Innovations, and Rural Revival Under PM Modi