ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਰਹੂਮ ਦੇਵ ਆਨੰਦ ਦੀ 100ਵੀਂ ਜਯੰਤੀ ‘ਤੇ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਦੇਵ ਆਨੰਦ ਜੀ ਨੂੰ ਸਦਾਬਹਾਰ ਹਸਤੀ ਦੇ ਰੂਪ ਵਿੱਚ ਯਾਦ ਕੀਤਾ ਜਾਂਦਾ ਹੈ। ਕਹਾਣੀ ਸੁਣਾਉਣ ਦੀ ਉਨ੍ਹਾਂ ਦੀ ਪ੍ਰਤਿਭਾ ਅਤੇ ਸਿਨੇਮਾ ਦੇ ਪ੍ਰਤੀ ਉਨ੍ਹਾਂ ਦਾ ਜਨੂੰਨ ਬੇਜੋੜ ਸੀ। ਉਨ੍ਹਾਂ ਦੀਆਂ ਫਿਲਮਾਂ ਸਿਰਫ ਮਨੋਰੰਜਨ ਹੀ ਨਹੀਂ ਕਰਦੀਆਂ ਸਨ, ਬਲਕਿ ਭਾਰਤ ਦੇ ਬਦਲਦੇ ਸਮਾਜ ਅਤੇ ਆਕਾਂਖਿਆਵਾਂ ਨੂੰ ਵੀ ਦਰਸਾਉਂਦੀਆਂ ਸਨ। ਉਨ੍ਹਾਂ ਦਾ ਸਦਾਬਹਾਰ ਪ੍ਰਦਰਸ਼ਨ ਪੀੜ੍ਹੀਆਂ ਨੂੰ ਪ੍ਰਭਾਵਿਤ ਕਰਨਾ ਜਾਰੀ ਰੱਖੇ ਹੋਏ ਹੈ। ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹਾਂ।”

 

Explore More
77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
PM Narendra Modi writes on Sant Shiromani Acharya Vidhyasagar Maharaj: Loss of a guiding light

Media Coverage

PM Narendra Modi writes on Sant Shiromani Acharya Vidhyasagar Maharaj: Loss of a guiding light
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 20 ਫਰਵਰੀ 2024
February 20, 2024

Vikas Bhi, Virasat Bhi under the Leadership of PM Modi