ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) 'ਤੇ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
"ਗ਼ਰੀਬਾਂ ਅਤੇ ਕਿਸਾਨਾਂ ਦੇ ਸੱਚੇ ਹਿਤੈਸ਼ੀ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) 'ਤੇ ਸਨਿਮਰ ਸ਼ਰਧਾਂਜਲੀ। ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਸੇਵਾਭਾਵ ਹਰ ਕਿਸੇ ਨੂੰ ਪ੍ਰੇਰਿਤ ਕਰਦਾ ਰਹੇਗਾ।"
गरीबों और किसानों के सच्चे हितैषी पूर्व प्रधानमंत्री भारत रत्न चौधरी चरण सिंह जी को उनकी जयंती पर विनम्र श्रद्धांजलि। राष्ट्र के प्रति उनका समर्पण और सेवाभाव हर किसी को प्रेरित करता रहेगा। pic.twitter.com/cTUH8JIFZ4
— Narendra Modi (@narendramodi) December 23, 2024


