ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਰ ਸਾਵਰਕਰ ਦੀ ਜਯੰਤੀ ’ਤੇ ਉਨ੍ਹਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਹਿੰਮਤ, ਦੇਸ਼ ਭਗਤੀ ਅਤੇ ਸਮਾਜਿਕ ਸੁਧਾਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਉਨ੍ਹਾਂ ਨੇ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਅਤੇ ਉੱਘੇ ਰਾਸ਼ਟਰਵਾਦੀ ਚਿੰਤਕ ਆਪਣੀ ਹਿੰਮਤ, ਬੁੱਧੀ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੇ ਰਹਿਣਗੇ।
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਤਮ ਸਾਂਝਾ ਕੀਤਾ-
“अनन्तोद्भूतभूतौघसकुले भूतलेऽखिले।”
शस्त्रे शास्त्रे त्रिचतुरश्चतुरा यदि मदृषाः।। ”
ਸੁਭਾਸ਼ਤਮ ਦੱਸਦਾ ਹੈ ਕਿ ਇਸ ਦੁਨੀਆਂ ਵਿੱਚ ਬਹੁਤ ਸਾਰੇ ਲੋਕ ਗਿਆਨ ਜਾਂ ਤਾਕਤ ਲਈ ਜਾਣੇ ਜਾਂਦੇ ਹਨ ਪਰ ਅਸਲ ਵਿੱਚ ਦੁਰਲੱਭ ਉਹ ਸ਼ਾਂਤ ਅਤੇ ਮਹਾਨ ਸ਼ਖ਼ਸੀਅਤਾਂ ਹਨ, ਜਿਨ੍ਹਾਂ ਵਿੱਚ ਬੁੱਧੀ ਅਤੇ ਬਹਾਦਰੀ ਦੋਵੇਂ ਹੁੰਦੀਆਂ ਹਨ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
“ਵੀਰ ਸਾਵਰਕਰ ਦੀ ਜਯੰਤੀ ’ਤੇ ਉਨ੍ਹਾਂ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦੀ ਹਿੰਮਤ ਅਤੇ ਦੇਸ਼ ਭਗਤੀ ਹਮੇਸ਼ਾ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਦੀ ਬੁੱਧੀਮਤਾ ਅਤੇ ਸਮਾਜਿਕ ਸੁਧਾਰਾਂ ’ਤੇ ਉਨ੍ਹਾਂ ਦਾ ਜ਼ੋਰ ਵੀ ਸ਼ਲਾਘਾਯੋਗ ਹੈ।”
Remembering Veer Savarkar on his Jayanti. His courage and patriotism will always inspire people. His intellect and emphasis on social reform are also noteworthy. pic.twitter.com/vbW5M3iTnD
— Narendra Modi (@narendramodi) May 28, 2026
“महान क्रांतिकारी और प्रखर राष्ट्रवादी चिंतक वीर सावरकर जी को उनकी जयंती पर सादर नमन! वीरता और बौद्धिकता से भरा उनका व्यक्तित्व देश की हर पीढ़ी को प्रेरित करता रहेगा।
अनन्तोद्भूतभूतौघसङ्कुले भूतलेऽखिले।
शस्त्रे शास्त्रे त्रिचतुराश्चतुरा यदि मादृशाः।।”
महान क्रांतिकारी और प्रखर राष्ट्रवादी चिंतक वीर सावरकर जी को उनकी जयंती पर सादर नमन! वीरता और बौद्धिकता से भरा उनका व्यक्तित्व देश की हर पीढ़ी को प्रेरित करता रहेगा।
— Narendra Modi (@narendramodi) May 28, 2026
अनन्तोद्भूतभूतौघसङ्कुले भूतलेऽखिले।
शस्त्रे शास्त्रे त्रिचतुराश्चतुरा यदि मादृशाः।। pic.twitter.com/Z1SSU2lU5A


