'ਅਜੀਤ ਸਮਾਚਾਰ' ਦੇ ਨਾਲ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ 4 ਜੂਨ ਨੂੰ ਐੱਨਡੀਏ ਗਠਬੰਧਨ ਇਤਿਹਾਸਿਕ ਫਤਵਾ ਹਾਸਲ ਕਰੇਗਾ। ਪੂਰੇ ਦੇਸ਼ ਨੇ ਐੱਨਡੀਏ ਨੂੰ ਤੀਸਰੀ ਵਾਰ ਸੱਤਾ ਵਿੱਚ ਲਿਆਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਪ੍ਰਗਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਅਗਲੇ ਕਾਰਜਕਾਲ ਵਿੱਚ ਪੰਜਾਬ ਨੂੰ ਮਜ਼ਬੂਤ, ਸੁਰੱਖਿਅਤ, ਹਰਿਆ ਭਰਿਆ ਅਤੇ ਸਮੁੱਚੇ ਤੌਰ ’ਤੇ ਬਿਹਤਰ ਬਣਾਉਣ ਲਈ ਯਤਨ ਕੀਤੇ ਜਾਣਗੇ।

ਇੰਟਰਵਿਊ ਦੀ ਕਲਿੱਪਿੰਗ ਹੇਠਾਂ ਹੈ:

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Nagaland gets its first natural gas supply via National Gas Grid

Media Coverage

Nagaland gets its first natural gas supply via National Gas Grid
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਅਗਸਤ 2026
August 19, 2026

Defence to Diamonds: How PM Modi’s Vision Turned India into a Global Capability Hub