ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਮਾਰਚ 2023 ਨੂੰ ਸਿਡਨੀ, ਆਸਟ੍ਰੇਲੀਆ ਵਿੱਚ ਪ੍ਰਮੁੱਖ ਆਸਟ੍ਰੇਲਿਆਈ ਉਦਯੋਗਪਤੀ ਅਤੇ ਫੋਰਟਸਕਿਊ ਮੇਟਲਸ ਗਰੁੱਪ ਅਤੇ ਫੋਰਟਸਕਿਊ ਫਯੂਚਰ ਇੰਡਸਟ੍ਰੀਜ ਦੇ ਕਾਰਜਕਾਰੀ ਚੇਅਰਮੈਨ ਡਾ. ਐਂਡਰਿਊ ਫੋਰੈਸਟ ਦੇ ਸੰਸਥਾਪਕ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਹਰਿਤ ਹਾਈਡ੍ਰੋਜਨ ਦੇ ਖੇਤਰ ਵਿੱਚ ਭਾਰਤੀ ਕੰਪਨੀਆਂ ਦੇ ਨਾਲ ਕੰਮ ਕਰਨ ਦੀ ਫੋਰਟਸਕਿਊ ਗਰੁੱਪ ਦੀਆਂ ਯੋਜਨਾਵਾਂ ਦਾ ਸੁਆਗਤ ਕੀਤਾ। ਭਾਰਤ ਦੀਆਂ ਆਕਾਂਖੀ ਅਖੁੱਟ ਊਰਜਾ ਯੋਜਨਾਵਾਂ ’ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਭਾਰਤ ਦੇ ਹਰਿਤ ਹਾਈਡ੍ਰੋਜਨ ਮਿਸ਼ਨ ਜਿਹੇ ਪਰਿਵਰਤਨਕਾਰੀ ਸੁਧਾਰਾਂ ਅਤੇ ਪਹਿਲਾਂ ’ਤੇ ਚਾਨਣਾ ਪਾਇਆ।

ਡਾ. ਫੋਰੈਸਟ ਨੇ ਪ੍ਰਧਾਨ ਮੰਤਰੀ ਨੂੰ ਭਾਰਤ ਵਿੱਚ ਫੋਰਟਸਕਿਊ ਫਯੂਚਰ ਇੰਡਸਟ੍ਰੀਜ ਦੀਆਂ ਯੋਜਨਾਵਾਂ ਅਤੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'Democracy Won, Intimidation Lost': PM Modi Hails BJP's Falta Bypoll Win

Media Coverage

'Democracy Won, Intimidation Lost': PM Modi Hails BJP's Falta Bypoll Win
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਮਈ 2026
May 24, 2026

Strength, Growth & Global Trust: How PM Modi is Transforming India Across Frontiers