ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀਯ ਦਿਵਸ (ਪੀਬੀਡੀ) ਦੇ ਅਵਸਰ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਚੰਦ੍ਰਿਕਾਪ੍ਰਸਾਦ ਸੰਤੋਖੀ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਸੰਤੋਖੀ 7-14 ਜਨਵਰੀ 2023 ਦੌਰਾਨ ਭਾਰਤ ਦੇ ਸਰਕਾਰੀ ਦੌਰੇ ’ਤ ਹਨ ਅਤੇ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਵਿੱਚ ਵਿਸ਼ੇਸ਼ ਮਹਿਮਾਨ ਹਨ।  

ਬੈਠਕ ਦੇ ਦੌਰਾਨ ਦੋਵੇਂ ਨੇਤਾਵਾਂ ਨੇ ਹਾਈਡ੍ਰੋਕਾਰਬਨ, ਰੱਖਿਆ, ਸਮੁੰਦਰੀ ਸੁਰੱਖਿਆ, ਡਿਜੀਟਲ ਪਹਿਲ ਅਤੇ ਆਈਸੀਟੀ ਅਤੇ ਸਮਰੱਥਾ ਨਿਰਮਾਣ ਸਮੇਤ ਆਪਸੀ ਹਿਤ ਦੇ ਵਿਭਿੰਨ ਖੇਤਰਾਂ ਵਿੱਚ ਸਹਿਯੋਗ ਬਾਰੇ ਵਿਚਾਰ-ਚਰਚਾ ਕੀਤੀ।

ਰਾਸ਼ਟਰਪਤੀ ਸੰਤੋਖੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਵਾਰਤਾ ਕਰਨਗੇ ਅਤੇ 10 ਜਨਵਰੀ 2023 ਨੂੰ ਪ੍ਰਵਾਸੀ ਭਾਰਤੀਯ ਦਿਵਸ ਦੇ ਸਮਾਪਨ ਸੈਸ਼ਨ ਅਤੇ ਪ੍ਰਵਾਸੀ ਭਾਰਤੀਯ ਸਨਮਾਨ ਪੁਰਸਕਾਰ ਸਮਾਰੋਹ ਵਿੱਚ ਹਿੱਸਾ ਲੈਣਗੇ। ਉਹ ਇੰਦੌਰ ਵਿੱਚ ਗਲੋਬਲ ਇਨਵੈਸਟਰਸ ਸਮਿਟ ਦੇ ਉਦਘਾਟਨ ਸੈਸ਼ਨ ਵਿੱਚ ਵੀ ਹਿੱਸਾ ਲੈਣਗੇ। ਇਸ ਦੇ ਬਾਅਦ ਉਹ ਅਹਿਮਦਾਬਾਦ ਅਤੇ ਨਵੀਂ ਦਿੱਲੀ ਜਾਣਗੇ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Cabinet approves Rs 4,415 crore upgrade of 233 km NH-347B in Madhya Pradesh

Media Coverage

Cabinet approves Rs 4,415 crore upgrade of 233 km NH-347B in Madhya Pradesh
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 4 ਜੂਨ 2026
June 04, 2026

India's Remarkable Stride Under PM Modi: Clean Energy Jobs, Infrastructure Surge & Global Trade Wins