ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 8 ਸਾਲਾਂ ਦੇ ਦੌਰਾਨ ‘ਵਪਾਰ ਨੂੰ ਅਸਾਨ ਬਣਾਉਣ’ ਦੇ ਖੇਤਰ ਵਿੱਚ ਹੋਰ ਵਿਆਪਕ ਸਮ੍ਰਿਧੀ ਦੇ ਵਿਸਤਾਰ ਅਤੇ ਉਦਮਿਤਾ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਕੀਤੇ ਗਏ ਸੁਧਾਰਾਂ ਦਾ ਵੇਰਵਾ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਵੈੱਬਸਾਈਟ ਅਤੇ ਨਮੋ ਐਪ ਤੋਂ ਇੱਕ ਮਾਈਗੋਵ ਟਵੀਟ ਥ੍ਰੇਡ ਅਤੇ ਲੇਖ ਸਾਂਝੇ ਕੀਤੇ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਰਿਫਾਰਮ, ਪਰਫਾਰਮ ਅਤੇ ਟ੍ਰਾਂਸਫਾਰਮ ਦੇ ਸਿਧਾਂਤ ਤੋਂ ਪ੍ਰੇਰਿਤ ਹੋ ਕੇ, ਭਾਰਤ ਸਰਕਾਰ ਨੇ ਕਈ ਸੁਧਾਰ ਕੀਤੇ ਹਨ, ਜਿਸ ਨੇ ‘ਈਜ਼ ਆਵ੍ ਡੂਇੰਗ ਬਿਜ਼ਨੈਸ’ ਨੂੰ ਅੱਗੇ ਵਧਾਇਆ ਹੈ। ਨਾਲ ਹੀ, ਕਈ ਪੁਰਾਣੇ ਕਾਨੂੰਨਾਂ ਨੂੰ ਹਟਾ ਦਿੱਤਾ ਗਿਆ ਹੈ, ਜਿਨ੍ਹਾਂ ਨੇ ਵਿਕਾਸ ਨੂੰ ਧੀਮਾ (ਹੌਲੀ) ਕਰ ਦਿੱਤਾ ਹੈ। #8YearsOfReforms”

 “ਵਪਾਰਕ ਸਮ੍ਰਿੱਧੀ ਅਤੇ ਉਦਮਸ਼ੀਲਤਾ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਵਪਾਰਕ ਸੁਧਾਰ। #8YearsOfReforms”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s Agricultural Transformation: How India’s Agri sector transformed over the last decade

Media Coverage

India’s Agricultural Transformation: How India’s Agri sector transformed over the last decade
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 8 ਜੂਨ 2026
June 08, 2026

India Rising on Every Front: PM Modi Fuels GDP Surge, Submarine Prowess, Aviation Boom & Social Transformation