ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਹੈ ਕਿ ਖੇਤੀਬਾੜੀ ਸਿਰਫ਼ ਰੋਜ਼ੀ-ਰੋਟੀ ਦਾ ਸਾਧਨ ਨਹੀਂ ਹੈ, ਬਲਕਿ ਸਮਾਜ ਅਤੇ ਰਾਸ਼ਟਰ ਦੇ ਪੋਸ਼ਣ ਦਾ ਮੂਲ ਅਧਾਰ ਵੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਖੇਤੀਬਾੜੀ ਸਿਰਫ਼ ਰੋਜ਼ੀ-ਰੋਟੀ ਦਾ ਸਾਧਨ ਨਹੀਂ, ਸਗੋਂ ਸਮਾਜ ਅਤੇ ਰਾਸ਼ਟਰ ਦੇ ਪੋਸ਼ਣ ਦਾ ਮੂਲ ਅਧਾਰ ਹੈ। ਸਾਡੇ ਕਿਸਾਨ ਭਰਾਵਾਂ-ਭੈਣਾਂ ਦਾ ਪਸੀਨਾ ਜਦੋਂ ਮਿੱਟੀ ਵਿੱਚ ਮਿਲਦਾ ਹੈ ਤਾਂ ਉਹ ਅੰਨ ਬਣ ਕੇ ਦੇਸ਼-ਵਾਸੀਆਂ ਦੇ ਜੀਵਨ ਨੂੰ ਸਹਾਰਾ ਦਿੰਦਾ ਹੈ।"
ते कृषिं च सस्यं च मनुष्या उप जीवन्ति।
कृष्टराधिरुपजीवनीयो भवति य एवं वेद॥
#12YearsOfKisanSamriddhi"
ਖੇਤੀਬਾੜੀ ਅਤੇ ਫ਼ਸਲ ਹੀ ਮਨੁੱਖੀ ਜੀਵਨ ਦਾ ਅਧਾਰ ਹਨ। ਜੋ ਇਸ ਸਚਾਈ ਨੂੰ ਸਮਝਦਾ ਹੈ, ਉਹੀ ਖੇਤੀ ਦੇ ਕੰਮ ਨੂੰ ਸਹੀ ਤਰੀਕੇ ਨਾਲ ਕਰਦਾ ਹੈ ਅਤੇ ਉਸ ਦੇ ਰਾਹੀਂ ਹੀ ਸਮਾਜ ਦਾ ਪਾਲਣ-ਪੋਸ਼ਣ ਹੁੰਦਾ ਹੈ।
कृषि केवल जीविका का साधन नहीं, बल्कि समाज और राष्ट्र के पोषण का मूल आधार है। हमारे किसान भाई-बहनों का पसीना जब मिट्टी में मिलता है तो अन्न बनकर देशवासियों के जीवन को संबल देता है।
— Narendra Modi (@narendramodi) June 11, 2026
ते कृषिं च सस्यं च मनुष्या उप जीवन्ति।कृष्टराधिरुपजीवनीयो भवति य एवं वेद॥#12YearsOfKisanSamriddhi pic.twitter.com/AMDduTXLAy


