ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਪਰੰਪਰਾ ਦੇ ਸਦੀਵੀ ਗਿਆਨ ਦਾ ਹਵਾਲਾ ਦਿੰਦੇ ਹੋਏ ਰਾਸ਼ਟਰ ਨਿਰਮਾਣ ਵਿੱਚ ਨਿਰੰਤਰ ਯਤਨ ਅਤੇ ਲਗਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਨਾਂ ਕੋਸ਼ਿਸ਼ ਦੇ ਜੋ ਪ੍ਰਾਪਤ ਕੀਤਾ ਗਿਆ ਹੈ, ਉਹ ਵੀ ਖ਼ਤਮ ਹੋ ਸਕਦਾ ਹੈ ਅਤੇ ਭਵਿੱਖ ਦੇ ਮੌਕੇ ਹੱਥੋਂ ਨਿਕਲ ਸਕਦੇ ਹਨ, ਜਦੋਂ ਕਿ ਲਗਾਤਾਰ ਯਤਨਾਂ ਰਾਹੀਂ ਹੀ ਲੋੜੀਂਦੇ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ ਅਤੇ ਖ਼ੁਸ਼ਹਾਲੀ ਯਕੀਨੀ ਬਣਾਈ ਜਾ ਸਕਦੀ ਹੈ।
ਸ਼੍ਰੀ ਮੋਦੀ ਨੇ ਐੱਕਸ 'ਤੇ ਇਸ ਸੰਸਕ੍ਰਿਤ ਸਲੋਕ ਦਾ ਹਵਾਲਾ ਦਿੰਦੇ ਹੋਏ ਕਿਹਾ:
“अनुत्थाने ध्रुवो नाशः प्राप्तस्यानागतस्य च।
प्राप्यते फलमुत्थानाल्लभते चार्थसम्पदम्॥”
अनुत्थाने ध्रुवो नाशः प्राप्तस्यानागतस्य च।
— Narendra Modi (@narendramodi) January 19, 2026
प्राप्यते फलमुत्थानाल्लभते चार्थसम्पदम्॥ pic.twitter.com/18t5mUImLP


