ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਦਾ ਇੱਕ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਨਾਗਰਿਕਾਂ ਨੂੰ ਜਾਗ੍ਰਿਤੀ ਦੀ ਭਾਵਨਾ ਨੂੰ ਅਪਣਾਉਣ ਦੀ ਅਪੀਲ ਕੀਤੀ ਗਈ ਹੈ। ਸਫਲਤਾ ਉਦੋਂ ਹੀ ਪ੍ਰਾਪਤ ਹੁੰਦੀ ਹੈ, ਜਦੋਂ ਵਿਅਕਤੀ ਜੀਵਨ ਦੇ ਚੁਣੌਤੀਪੂਰਨ ਰਸਤੇ 'ਤੇ ਹਿੰਮਤ ਅਤੇ ਸਪਸ਼ਟਤਾ ਦੇ ਨਾਲ ਦਿੜ੍ਹਤਾ ਸਮੇਤ ਤੁਰਦਾ ਹੈ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
“उत्तिष्ठत जाग्रत प्राप्य वरान्निबोधत।
क्षुरस्य धारा निशिता दुरत्यया दुर्गं पथस्तत्कवयो वदन्ति॥”
उत्तिष्ठत जाग्रत प्राप्य वरान्निबोधत।
— Narendra Modi (@narendramodi) January 13, 2026
क्षुरस्य धारा निशिता दुरत्यया दुर्गं पथस्तत्कवयो वदन्ति॥ pic.twitter.com/i3PPlUoPm4


