Share
 
Comments

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਭਾਰਤੀ ਨਾਗਰਿਕਾਂ ਦੇ ਲਈ 5 ਲੱਖ ਰੁਪਏ ਦੇ ਸਿਹਤ ਬੀਮਾ ਕਵਰ ਨੂੰ ਰੇਖਾਂਕਿਤ ਕਰਦੇ ਹੋਏ, ਆਯੁਸ਼ਮਾਨ ਭਾਰਤ ਯੋਜਨਾ ਬਾਰੇ ਇੱਕ ਨਾਗਰਿਕ ਦੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਪੂਰੇ ਭਾਰਤ ਵਿੱਚ ਕਿਤੇ ਵੀ ਉਠਾਇਆ ਜਾ ਸਕਦਾ ਹੈ।

ਇੱਕ ਨਾਗਰਿਕ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਬਿਲਕੁਲ ਹੈ। ਸਮਾਨ ਰੂਪ ਨਾਲ ਇਹ ਤੱਥ ਵੀ ਮਹੱਤਵਪੂਰਨ ਹੈ ਕਿ ਕੋਈ ਵੀ ਵਿਅਕਤੀ ਇਸ ਯੋਜਨਾ ਦਾ ਲਾਭ ਪੂਰੇ ਭਾਰਤ ਵਿੱਚ ਕਿਤੇ ਵੀ ਉਠਾ ਸਕਦਾ ਹੈ।”

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
Nirmala Sitharaman: ‘This is a golden opportunity for India. We should really not miss the bus this time’

Media Coverage

Nirmala Sitharaman: ‘This is a golden opportunity for India. We should really not miss the bus this time’
...

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 2 ਫਰਵਰੀ 2022
February 02, 2023
Share
 
Comments

Citizens Celebrate India's Dynamic Growth With PM Modi's Visionary Leadership