ਪ੍ਰਧਾਨ ਮੰਤਰੀ ਨੇ ਕਿਹਾ ਕਿ ਸੱਚ, ਸਦਭਾਵਨਾ, ਨੇਕ ਆਚਰਣ ਅਤੇ ਸਮਾਨਤਾ ’ਤੇ ਅਧਾਰਿਤ ਭਗਵਾਨ ਮਹਾਵੀਰ ਦੇ ਸੰਦੇਸ਼ਾਂ ਵਿੱਚ ਵਿਲੱਖਣ ਪ੍ਰੇਰਨਾ ਹੈ। ਸ਼੍ਰੀ ਮੋਦੀ ਨੇ ਕਿਹਾ, “ਉਨ੍ਹਾਂ ਦੇ ਮਹਾਨ ਵਿਚਾਰ ਮਨੁੱਖਤਾ ਲਈ ਹਮੇਸ਼ਾ ਮਾਰਗ ਦਰਸ਼ਕ ਬਣੇ ਰਹਿਣਗੇ।”
ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸ਼ਲੋਕ ਸਾਂਝਾ ਕੀਤਾ –
“श्रूयतां धर्मसर्वस्वं श्रुत्वा चैवावधार्यताम्।
आत्मनः प्रतिकूलानि परेषां न समाचरेत्॥”
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“ਸਚਾਈ, ਸਦਭਾਵਨਾ, ਚੰਗੇ ਆਚਰਣ ਅਤੇ ਸਮਾਨਤਾ ’ਤੇ ਅਧਾਰਤ ਭਗਵਾਨ ਮਹਾਵੀਰ ਦੇ ਸੰਦੇਸ਼ਾਂ ਵਿੱਚ ਵਿਲੱਖਣ ਪ੍ਰੇਰਨਾ ਹੈ। ਉਨ੍ਹਾਂ ਦੇ ਮਹਾਨ ਵਿਚਾਰ ਹਮੇਸ਼ਾ ਮਨੁੱਖਤਾ ਲਈ ਮਾਰਗਦਰਸ਼ਕ ਬਣੇ ਰਹਿਣਗੇ।”
श्रूयतां धर्मसर्वस्वं श्रुत्वा चैवावधार्यताम्।
आत्मनः प्रतिकूलानि परेषां न समाचरेत्॥”
सत्य, सद्भाव, सद्व्यवहार और समानता पर आधारित भगवान महावीर के संदेशों में अद्भुत प्रेरणा है। उनके महान विचार सदैव मानवता के पथ-प्रदर्शक बने रहेंगे।
— Narendra Modi (@narendramodi) March 31, 2026
श्रूयतां धर्मसर्वस्वं श्रुत्वा चैवावधार्यताम्।
आत्मनः प्रतिकूलानि परेषां न समाचरेत्॥ pic.twitter.com/dENpegmiqE


