ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਰੱਕੀ ਦੇ ਰਾਹ 'ਤੇ ਮਾਰਗ-ਦਰਸ਼ਨ ਕਰਨ ਵਾਲੇ ਸ਼ੁਭ ਵਿਚਾਰਾਂ 'ਤੇ ਜ਼ੋਰ ਦਿੰਦਿਆਂ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:

“आ नो भद्राः क्रतवो यन्तु विश्वतोऽदब्धासो अपरितस उद्भिदः।

देवा नो यथा सदमिद् वृद्धे असन्नप्रायुवो रक्षितारो दिवे दिवे॥”

ਇਹ ਸੁਭਾਸ਼ਤਮ ਸੰਦੇਸ਼ ਦਿੰਦਾ ਹੈ ਕਿ ਸਾਰੀਆਂ ਦਿਸ਼ਾਵਾਂ ਤੋਂ ਸ਼ੁਭ ਅਤੇ ਪ੍ਰੇਰਨਾਦਾਇਕ ਵਿਚਾਰ ਸਾਡੇ ਕੋਲ ਆਉਣ- ਅਜਿਹੇ ਵਿਚਾਰ ਜੋ ਸਾਨੂੰ ਉਤਸ਼ਾਹ, ਊਰਜਾ ਅਤੇ ਅੱਗੇ ਵਧਣ ਦੀ ਤਾਕਤ ਪ੍ਰਦਾਨ ਕਰਨ। ਇਹ ਵਿਚਾਰ ਦ੍ਰਿੜ੍ਹ, ਅਜਿੱਤ ਅਤੇ ਤਰੱਕੀ ਦਾ ਰਾਹ ਖੋਲ੍ਹਣ ਵਿੱਚ ਸਮਰੱਥ ਹੋਣ। ਦੈਵੀ ਸ਼ਕਤੀਆਂ ਸਾਡੇ ਜੀਵਨ ਵਿੱਚ ਰੋਜ਼ਾਨਾ ਵਿਕਾਸ, ਤਰੱਕੀ ਅਤੇ ਨਵੀਂ ਊਰਜਾ ਦਾ ਸੰਚਾਰ ਕਰਨ ਅਤੇ ਦਿਨ ਪ੍ਰਤੀ ਦਿਨ ਸਾਡੀ ਰਾਖੀ ਕਰਦੇ ਹੋਏ ਸਾਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਨ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

“आ नो भद्राः क्रतवो यन्तु विश्वतोऽदब्धासो अपरितस उद्भिदः।

देवा नो यथा सदमिद् वृद्धे असन्नप्रायुवो रक्षितारो दिवे दिवे॥”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Indias wind turbine exports jumped 50% in FY26, further growth expected: IWTMA CEO

Media Coverage

Indias wind turbine exports jumped 50% in FY26, further growth expected: IWTMA CEO
NM on the go

Nm on the go

Always be the first to hear from the PM. Get the App Now!
...
ਲ ਮੀਡੀਆ ਕੌਰਨਰ 9 ਸਤੰਬਰ 2026
September 09, 2026

Viksit Bharat Express: How PM Modi’s Reforms Are Supercharging India’s Economy and Infrastructure