ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਦੀ ਤਰੱਕੀ ਅਤੇ ਭਲਾਈ ਲਈ ਸਮੂਹਿਕ ਤਾਕਤ ਅਤੇ ਸੰਕਲਪ 'ਤੇ ਜ਼ੋਰ ਦਿੰਦਿਆਂ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:

“स्वस्ति पन्थामनुचरेम सूर्याचन्द्रमसाविव।

पुनर्ददाताघ्नता जानता सङ्गमेमहि॥”

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਲੋਕਾਂ ਦੀ ਅਥਾਹ ਸ਼ਕਤੀ ਹੀ ਦੇਸ਼ ਦੇ ਵਿਕਾਸ ਦਾ ਧੁਰਾ ਹੈ। ਆਪਣੀ ਤਾਕਤ ਅਤੇ ਆਪਸੀ ਵਿਸ਼ਵਾਸ ਰਾਹੀਂ ਅਸੀਂ ਹਰ ਸੰਕਲਪ ਨੂੰ ਪੂਰਾ ਕਰਦੇ ਆਏ ਹਾਂ ਅਤੇ ਅੱਗੇ ਵੀ ਕਰਦੇ ਰਹਾਂਗੇ।

ਇਸ ਸੁਭਾਸ਼ਤਮ ਦਾ ਸੰਦੇਸ਼ ਹੈ ਕਿ ਅਸੀਂ  ਸੂਰਜ ਅਤੇ ਚੰਦ ਵਾਂਗ ਲਗਾਤਾਰ ਸ਼ੁਭ ਮਾਰਗ 'ਤੇ ਚੱਲਦੇ ਰਹੀਏ। ਅਸੀਂ ਆਪਸੀ ਅਹਿੰਸਾ, ਸਦਭਾਵਨਾ ਅਤੇ ਗਿਆਨ ਦੇ ਨਾਲ ਇਕੱਠੇ ਅੱਗੇ ਵਧੀਏ ਅਤੇ ਇੱਕ-ਦੂਜੇ ਦੇ ਸਹਿਯੋਗ ਨਾਲ ਤਰੱਕੀ ਅਤੇ ਭਲਾਈ ਵੱਲ ਅੱਗੇ ਵਧੀਏ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

"ਭਾਰਤ ਦੇ ਲੋਕਾਂ ਦੀ ਬੇਅੰਤ ਸ਼ਕਤੀ ਹੀ ਦੇਸ਼ ਦੇ ਵਿਕਾਸ ਦਾ ਧੁਰਾ ਹੈ। ਆਪਣੀ ਤਾਕਤ ਅਤੇ ਆਪਸੀ ਵਿਸ਼ਵਾਸ ਨਾਲ ਅਸੀਂ ਹਰ ਸੰਕਲਪ ਨੂੰ ਪੂਰਾ ਕਰਦੇ ਆਏ ਹਾਂ ਅਤੇ ਅੱਗੇ ਵੀ ਕਰਦੇ ਰਹਾਂਗੇ । 

स्वस्ति पन्थामनुचरेम सूर्याचन्द्रमसाविव।

पुनर्ददाताघ्नता जानता सङ्गमेमहि॥”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India poised to be global hub for small satellites, in-orbit manufacturing

Media Coverage

India poised to be global hub for small satellites, in-orbit manufacturing
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 7 ਸਤੰਬਰ 2026
September 07, 2026

Vasudhaiva Kutumbakam in Action: Tech Hub, Border Villages, Global Leadership by PM Modi