ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਤਮ-ਨਿਰਭਰਤਾ ’ਤੇ ਜ਼ੋਰ ਦਿੰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:
"नाम्भोधिरर्थितामेति सदाम्भोभिश्च पूर्यते ।
आत्मा तु पात्रतां नेयः पात्रमायान्ति सम्पदः॥"
ਸੁਭਾਸ਼ਤਮ ਵਿੱਚ ਕਿਹਾ ਗਿਆ ਹੈ ਕਿ ਸਮੁੰਦਰ ਕਦੇ ਪਾਣੀ ਨਹੀਂ ਮੰਗਦਾ, ਫਿਰ ਵੀ ਇਹ ਹਮੇਸ਼ਾ ਭਰਿਆ ਰਹਿੰਦਾ ਹੈ। ਠੀਕ ਇਸੇ ਤਰ੍ਹਾਂ ਜਦੋਂ ਕੋਈ ਵਿਅਕਤੀ ਕਾਬਲ ਹੋ ਜਾਂਦਾ ਹੈ ਤਾਂ ਦੌਲਤ ਉਸ ਕੋਲ ਕੁਦਰਤੀ ਤੌਰ ’ਤੇ ਆਉਂਦੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਸਵੈ-ਨਿਰਭਰਤਾ ਉਹ ਦੀਵਾ ਹੈ ,ਜੋ ਸਵੈ-ਮਾਣ ਅਤੇ ਸਮਰੱਥਾ ਦਾ ਰਾਹ ਦਿਖਾਉਂਦਾ ਹੈ ਅਤੇ ਇਸ ਵਾਰ ਦਾ ਬਜਟ ਵੀ ਸਾਡੇ ਨੌਜਵਾਨ ਸਾਥੀਆਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ
"ਆਤਮ-ਨਿਰਭਰਤਾ ਉਹ ਦੀਵਾ ਹੈ ,ਜੋ ਸਵੈ-ਮਾਣ ਅਤੇ ਸਮਰੱਥਾ ਦਾ ਰਾਹ ਦਿਖਾਉਂਦਾ ਹੈ। ਇਸ ਸਾਲ ਦਾ ਬਜਟ ਸਾਡੇ ਨੌਜਵਾਨਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲਾ ਹੈ।"
नाम्भोधिरर्थितामेति सदाम्भोभिश्च पूर्यते ।
आत्मा तु पात्रतां नेयः पात्रमायान्ति सम्पदः॥"
आत्मनिर्भरता वह दीपक है, जो आत्मसम्मान और सामर्थ्य का मार्ग दिखाता है। इस बार का बजट भी हमारे युवा साथियों को आत्मनिर्भर और सशक्त बनाने में अहम भूमिका निभाने वाला है।
— Narendra Modi (@narendramodi) February 2, 2026
नाम्भोधिरर्थितामेति सदाम्भोभिश्च पूर्यते ।
आत्मा तु पात्रतां नेयः पात्रमायान्ति सम्पदः॥ pic.twitter.com/x7iSHqop57


