ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗਿਆਨ ਜੀਵਨ ਦੀ ਅਜਿਹੀ ਪੂੰਜੀ ਹੈ, ਜਿਸ ਨਾਲ ਵੱਡੇ ਤੋਂ ਵੱਡੇ ਟੀਚੇ ਹਾਸਲ ਕੀਤੇ ਜਾ ਸਕਦੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਗਿਆਨ ਸਾਨੂੰ ਅਗਿਆਨਤਾ ਦੇ ਹਨ੍ਹੇਰੇ ਤੋਂ ਕੱਢ ਕੇ ਸਫਲਤਾ ਅਤੇ ਆਤਮਵਿਸ਼ਵਾਸ ਵੱਲ ਲੈ ਜਾਂਦਾ ਹੈ।
ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ-
"विद्वान् प्रशस्यते लोके
विद्वान् सर्वत्र गौरवम्।
विद्यया लभते सर्वं
विद्या सर्वत्र पूज्यते॥"
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ਗਿਆਨ ਜੀਵਨ ਦੀ ਅਜਿਹੀ ਪੂੰਜੀ ਹੈ, ਜਿਸ ਨਾਲ ਵੱਡੇ ਤੋਂ ਵੱਡੇ ਟੀਚੇ ਹਾਸਲ ਕੀਤੇ ਜਾ ਸਕਦੇ ਹਨ। ਗਿਆਨ ਸਾਨੂੰ ਅਗਿਆਨਤਾ ਦੇ ਹਨ੍ਹੇਰੇ ਤੋਂ ਕੱਢ ਕੇ ਸਫਲਤਾ ਅਤੇ ਆਤਮਵਿਸ਼ਵਾਸ ਵੱਲ ਲੈ ਜਾਂਦਾ ਹੈ।
विद्वान् प्रशस्यते लोके
विद्वान् सर्वत्र गौरवम्।
विद्यया लभते सर्वं
विद्या सर्वत्र पूज्यते॥"
विद्या जीवन की ऐसी पूंजी है, जिससे बड़े से बड़े लक्ष्य को हासिल किया जा सकता है। विद्या हमें अज्ञानता के अंधकार से निकालकर सफलता और आत्मविश्वास की ओर ले जाती है।
— Narendra Modi (@narendramodi) May 14, 2026
विद्वान् प्रशस्यते लोके
विद्वान् सर्वत्र गौरवम्।
विद्यया लभते सर्वं
विद्या सर्वत्र पूज्यते॥ pic.twitter.com/Tlwaynzy7r


