ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਚੰਗੀ ਸਿਹਤ ਜ਼ਿੰਦਗੀ ਦੀ ਸਭ ਤੋਂ ਵੱਡੀ ਦੌਲਤ ਹੈ ਅਤੇ ਇਸ ਨੂੰ ਬਣਾਈ ਰੱਖਣ ਵਿੱਚ ਕਸਰਤ ਦੀ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਨੇ ਸਾਰੇ ਦੇਸ਼ ਵਾਸੀਆਂ ਦੀ ਸਿਹਤ ਅਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕੀਤੀ ਹੈ ।
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ’ਚ ਇੱਕ ਸੁਭਾਸ਼ਤਮ ਸਾਂਝਾ ਕੀਤਾ-
“व्यायामाल्लभते स्वास्थ्यं दीर्घायुष्यं बलं सुखम्।
आरोग्यं परमं भाग्यं स्वास्थ्यं सर्वार्थसाधनम्॥”
ਸੁਭਾਸ਼ਤਮ ਵਿੱਚ ਕਿਹਾ ਗਿਆ ਹੈ ਕਿ ਕਸਰਤ ਨਾਲ ਚੰਗੀ ਸਿਹਤ, ਲੰਬੀ ਉਮਰ, ਤਾਕਤ ਅਤੇ ਸੁੱਖ ਪ੍ਰਾਪਤ ਹੁੰਦਾ ਹੈ। ਚੰਗੀ ਸਿਹਤ ਸਭ ਤੋਂ ਵੱਡਾ ਵਰਦਾਨ ਹੈ । ਸਿਹਤ ਹੀ ਸਭ ਕੁਝ ਦਾ ਆਧਾਰ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇਕ ਪੋਸਟ ’ਚ ਲਿਖਿਆ;
"ਚੰਗੀ ਸਿਹਤ ਹੀ ਜ਼ਿੰਦਗੀ ਦੀ ਸਭ ਤੋਂ ਵੱਡੀ ਸੰਪਤੀ ਹੈ" ਜਿਸ ਵਿੱਚ ਕਸਰਤ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਮੈਂ ਸਾਰੇ ਦੇਸ਼ ਵਾਸੀਆਂ ਦੀ ਸਿਹਤ ਅਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕਰਦਾ ਹਾਂ।"
व्यायामाल्लभते स्वास्थ्यं दीर्घायुष्यं बलं सुखम्।
आरोग्यं परमं भाग्यं स्वास्थ्यं सर्वार्थसाधनम्॥”
अच्छा स्वास्थ्य ही जीवन की सबसे बड़ी संपत्ति है, जिसमें व्यायाम की भूमिका बहुत महत्वपूर्ण है। मैं सभी देशवासियों के स्वस्थ और सुखी जीवन की कामना करता हूं।
— Narendra Modi (@narendramodi) March 16, 2026
व्यायामाल्लभते स्वास्थ्यं दीर्घायुष्यं बलं सुखम्।
आरोग्यं परमं भाग्यं स्वास्थ्यं सर्वार्थसाधनम्॥ pic.twitter.com/JoDbsmETm7


