ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਵਿੱਚ ਸੁਭਾਸ਼ਤਮ ਸਾਂਝਾ ਕੀਤਾ ਹੈ ਜਿਸ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਨਵੀਨਤਾ ਵਿੱਚ ਸਫਲਤਾ ਪ੍ਰਤਿਭਾ ਅਤੇ ਨਿਰੰਤਰ ਯਤਨ ਦੋਵਾਂ ਦੇ ਨਤੀਜਿਆਂ ਤੋਂ ਮਿਲਦੀ ਹੈ।

ਪ੍ਰਧਾਨ ਮੰਤਰੀ ਨੇ ਇਸ ਸਦੀਵੀ ਸਿਆਣਪ ਦਾ ਵੀ ਜ਼ਿਕਰ ਕੀਤਾ ਹੈ ਕਿ ਅਨੁਕੂਲ ਨਤੀਜੇ ਪ੍ਰਾਪਤ ਕਰਨ ਲਈ ਇਹ ਜ਼ਰੂਰੀ ਹੈ ਕਿ ਵਿਅਕਤੀ ਆਪਣੀ ਸਮਰੱਥਾ ਅਨੁਸਾਰ ਕੰਮ ਵੀ ਕਰੇ। ਪ੍ਰਧਾਨ ਮੰਤਰੀ ਵੱਲੋਂ ਸਾਂਝਾ ਕੀਤਾ ਗਿਆ ਸੰਦੇਸ਼ ਇਸ ਪ੍ਰਕਾਰ ਹੈ:

यथाकेन न हस्तेन घाट सम्प्रपद्यते।

तथोग्यमपरित्यक्तं न फलं कर्मण: स्मृतम्।।

"ਜਿਵੇਂ ਇੱਕ ਹੱਥ ਨਾਲ ਤਾੜੀ ਨਹੀਂ ਵੱਜ ਸਕਦੀ, ਉਸੇ ਤਰ੍ਹਾਂ ਨਵੀਨਤਾ ਵਿੱਚ ਸਫਲਤਾ ਬਿਨਾਂ ਮਿਹਨਤ ਦੇ ਸੰਭਵ ਨਹੀਂ ਹੈ । ਪ੍ਰਤਿਭਾ ਤਾਂ ਹੀ ਫਲ ਦਿੰਦੀ ਹੈ ਜਦੋਂ ਸਖ਼ਤ ਮਿਹਨਤ ਨਾਲ ਨਿਰੰਤਰ ਕੋਸ਼ਿਸ਼ ਵੀ ਕੀਤੀ ਜਾਵੇ।"

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

यथाकेन न हस्तेन घाट सम्प्रपद्यते।

तथोद्यमपरित्यक्तं न फलं कर्मणः स्मृतम्॥

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
After Modi's Push For Domestic Tourism, Here Are 8 Places Seeing A Surge

Media Coverage

After Modi's Push For Domestic Tourism, Here Are 8 Places Seeing A Surge
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 25 ਮਈ 2026
May 25, 2026

Economic Powerhouse Meets Compassionate Leadership: India’s Rise Under PM Narendra Modi