ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਏ ਸ਼ਿਆਮਜੀ ਕ੍ਰਿਸ਼ਨ ਵਰਮਾ ਦੇ ਜੀਵਨ ਤੋਂ ਸਾਨੂੰ ਹਿੰਮਤ ਅਤੇ ਦ੍ਰਿੜ੍ਹ ਇਰਾਦੇ  ਦੀ  ਅਸਧਾਰਨ ਪ੍ਰੇਰਨਾ ਮਿਲਦੀ ਹੈ। ਸ਼੍ਰੀ ਮੋਦੀ ਨੇ ਕਿਹਾ, “ਇਸ ਨਾਲ ਦੇਸ਼ਵਾਸੀਆਂ ਵਿੱਚ ਰਾਸ਼ਟਰ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣ ਦੀ ਭਾਵਨਾ ਵੀ ਪੈਦਾ ਹੁੰਦੀ ਹੈ" ।

ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸ਼ਲੋਕ ਸਾਂਝਾ ਕੀਤਾ-

“विचित्रचरितोल्लेखचमत्कारितचेतनम्।

प्राप्यते किं यशः शुभ्रमनङ्गीकृत्य साहसम्॥”

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“ਮਹਾਨ ਆਜ਼ਾਦੀ ਘੁਲਾਟੀਏ ਸ਼ਿਆਮਜੀ ਕ੍ਰਿਸ਼ਨ ਵਰਮਾ ਦੇ ਜੀਵਨ ਤੋਂ ਸਾਨੂੰ ਹਿੰਮਤ ਅਤੇ ਹੌਸਲੇ ਦੀ  ਵਿਲੱਖਣ ਪ੍ਰੇਰਨਾ ਮਿਲਦੀ ਹੈ । ਇਹ ਦੇਸ਼ ਵਾਸੀਆਂ ਵਿੱਚ ਰਾਸ਼ਟਰ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣ ਦੀ ਭਾਵਨਾ ਵੀ ਭਰਦਾ ਹੈ।”

विचित्रचरितोल्लेखचमत्कारितचेतनम्।

प्राप्यते किं यशः शुभ्रमनङ्गीकृत्य साहसम्॥”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Why India's ₹37,500 cr coal gasification push matters for its energy future

Media Coverage

Why India's ₹37,500 cr coal gasification push matters for its energy future
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 14 ਮਈ 2026
May 14, 2026

Kisan Kalyan to Viksit Bharat: PM Modi Delivers Jobs, Markets & Dignity Across Rural and Industrial India