ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੌਰਡਨ ਦੇ ਰਾਜਾ ਮਹਾਮਹਿਮ ਰਾਜਾ ਅਬਦੁੱਲਾ II ਨਾਲ ਗੱਲ ਕੀਤੀ।

ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਬਦਲ ਰਹੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਜੌਰਡਨ ਦੇ ਲੋਕਾਂ ਦੀ ਸ਼ਾਂਤੀ, ਸੁਰੱਖਿਆ ਅਤੇ ਭਲਾਈ ਲਈ ਆਪਣਾ ਸਮਰਥਨ ਨੂੰ ਮੁੜ ਦੁਹਰਾਇਆ।

ਪ੍ਰਧਾਨ ਮੰਤਰੀ ਨੇ ਇਸ ਮੁਸ਼ਕਲ ਸਮੇਂ ਦੌਰਾਨ ਜੌਰਡਨ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਦਾ ਧਿਆਨ ਰੱਖਣ ਲਈ ਮਹਾਮਹਿਮ ਦਾ ਧੰਨਵਾਦ ਵੀ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਸਾਂਝਾ ਕਰਦੇ ਹੋਏ ਲਿਖਿਆ;

"ਮੈਂ ਜੌਰਡਨ ਦੇ ਰਾਜਾ ਮਹਾਮਹਿਮ ਰਾਜਾ ਅਬਦੁੱਲਾ II ਨਾਲ ਗੱਲ ਕੀਤੀ। ਖੇਤਰ ਵਿੱਚ ਬਦਲਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਅਸੀਂ ਜੌਰਡਨ ਦੇ ਲੋਕਾਂ ਦੀ ਸ਼ਾਂਤੀ, ਸੁਰੱਖਿਆ ਅਤੇ ਭਲਾਈ ਲਈ ਆਪਣੇ ਸਮਰਥਨ ਨੂੰ ਫਿਰ ਤੋਂ ਦੁਹਰਾਉਂਦੇ ਹਾਂ। ਇਸ ਮੁਸ਼ਕਲ ਸਮੇਂ ਵਿੱਚ ਜੌਰਡਨ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਦਾ ਧਿਆਨ ਰੱਖਣ ਲਈ ਮੈਂ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।"

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
How AI & next-gen tech driving India’s MedTech growth

Media Coverage

How AI & next-gen tech driving India’s MedTech growth
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਅਗਸਤ 2026
August 29, 2026

New India, New Speed, New Stage: Missiles, Medals, Multilateralism under PM Modi