ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੁਅਲ ਮੈਕਰੋਨ ਦਾ ਹੋਲੀ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਕੀਤਾ।
ਸ਼੍ਰੀ ਮੋਦੀ ਨੇ ਹੋਲੀ ਦੀਆਂ ਸ਼ੁਭਕਾਮਨਾਵਾਂ ਲਈ ਫ਼ਰਾਂਸ ਦੇ ਰਾਸ਼ਟਰਪਤੀ ਦੇ ਐੱਕਸ-ਪੋਸਟ ਦਾ ਜਵਾਬ ਦਿੰਦਿਆਂ ਐੱਕਸ 'ਤੇ ਲਿਖਿਆ;
“ਬਹੁਤ-ਬਹੁਤ ਧੰਨਵਾਦ, ਮੇਰੇ ਦੋਸਤ!
ਹੋਲੀ ਦੇ ਸ਼ੁਭ ਮੌਕੇ 'ਤੇ ਤੁਹਾਨੂੰ ਅਤੇ ਫ਼ਰਾਂਸ ਦੇ ਲੋਕਾਂ ਨੂੰ ਬਹੁਤ ਸਾਰੀਆਂ ਖ਼ੁਸ਼ੀਆਂ ਅਤੇ ਖ਼ੁਸ਼ਹਾਲੀ ਦੀਆਂ ਮੇਰੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ।”
बहुत-बहुत धन्यवाद, मेरे मित्र!
— Narendra Modi (@narendramodi) March 4, 2026
होली के पावन अवसर पर आपको और फ्रांस के लोगों को ढेर सारी खुशियां और समृद्धि की हार्दिक शुभकामनाएं। https://t.co/97w0aPu4XF
Merci beaucoup, mon ami !
— Narendra Modi (@narendramodi) March 4, 2026
À l’occasion de la fête sacrée de Holi, je vous adresse, à vous et au peuple de France, mes vœux sincères de bonheur et de prospérité. https://t.co/97w0aPu4XF


