ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ 76ਵੇਂ ਗਣਤੰਤਰ ਦਿਵਸ ‘ਤੇ ਸ਼ੁਭਕਾਮਨਾਵਾਂ ਦੇਣ ਦੇ ਲਈ ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਇਮੈਨੁਅਲ ਮੈਕ੍ਰੋਂ (H.E Emmanuel Macron) ਅਤੇ ਆਇਰਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਮਾਇਕਲ ਮਾਰਟਿਨ (H.E Micheal Martin) ਦਾ ਧੰਨਵਾਦ ਕੀਤਾ।

 

ਐਕਸ (X) 'ਤੇ ਫਰਾਂਸ ਦੇ ਰਾਸ਼ਟਰਪਤੀ ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 

"ਮੇਰੇ ਪਿਆਰੇ ਦੋਸਤ, ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ (@EmmanuelMacron), ਭਾਰਤ ਦੇ 76ਵੇਂ ਗਣਤੰਤਰ ਦਿਵਸ 'ਤੇ ਤੁਹਾਡੀਆਂ ਸ਼ੁਭਕਾਮਨਾਵਾਂ ਬਹੁਤ ਹੀ ਸ਼ਲਾਘਾਯੋਗ ਹਨ। ਪਿਛਲੇ ਸਾਲ ਇਸ ਅਵਸਰ 'ਤੇ ਤੁਹਾਡੀ ਗਰਿਮਾਮਈ ਉਪਸਥਿਤੀ ਵਾਸਤਵ ਵਿੱਚ ਸਾਡੀ ਰਣਨੀਤਿਕ ਸਾਂਝੇਦਾਰੀ ਅਤੇ ਸਥਾਈ ਮਿੱਤਰਤਾ ਵਿੱਚ ਸੱਚਮੁੱਚ ਇੱਕ ਮਹੱਤਵਪੂਰਨ ਪਲ ਸੀ। ਮਾਨਵਤਾ ਦੇ ਬਿਹਤਰ ਭਵਿੱਖ ਦੇ ਲਈ ਅਸੀਂ ਜਲਦੀ ਹੀ ਪੈਰਿਸ ਵਿੱਚ ਏਆਈ ਐਕਸ਼ਨ ਸਮਿਟ (AI Action Summit) ਵਿੱਚ ਮਿਲਾਗੇ।"

 

 

ਐਕਸ (X) 'ਤੇ ਆਇਰਲੈਂਡ ਦੇ ਪ੍ਰਧਾਨ ਮੰਤਰੀ ਦੀ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 

"ਪ੍ਰਧਾਨ ਮੰਤਰੀ ਸ਼੍ਰੀ ਮਾਇਕਲ ਮਾਰਟਿਨ (@MichealMartinTD), ਸ਼ੁਭਕਾਮਨਾਵਾਂ ਦੇ ਲਈ ਤੁਹਾਡਾ ਧੰਨਵਾਦ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਲੋਕਤੰਤਰ ਵਿੱਚ ਸਾਂਝੇ ਵਿਸ਼ਵਾਸ ਅਤੇ ਆਸਥਾ ‘ਤੇ ਅਧਾਰਿਤ ਭਾਰਤ ਅਤੇ ਆਇਰਲੈਂਡ ਦੇ ਦਰਮਿਆਨ ਦੋਸਤੀ ਦੇ ਸਥਾਈ ਬੰਧਨ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤ ਹੁੰਦੇ ਰਹਿਣਗੇ।"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Vikas Bhi, Virasat Bhi: How JATAN, AI and Digital Archives are revolutionising India’s cultural heritage preservation

Media Coverage

Vikas Bhi, Virasat Bhi: How JATAN, AI and Digital Archives are revolutionising India’s cultural heritage preservation
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 09 ਅਗਸਤ 2026
August 09, 2026

Vikas Bhi, Virasat Bhi: PM Modi’s Blueprint for a Rooted Yet Future-Ready Bharat