ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਦੁਨੀਆ ਦੇ ਨੇਤਾਵਾਂ ਦਾ ਧੰਨਵਾਦ ਕੀਤਾ ਹੈ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਧੰਨਵਾਦ ਪ੍ਰਧਾਨ ਮੰਤਰੀ @AlboMP। ਆਸਟ੍ਰੇਲੀਆ ਦਿਵਸ ’ਤੇ ਤੁਹਾਨੂੰ ਅਤੇ ਆਸਟ੍ਰੇਲੀਆ ਦੇ ਮੈਤ੍ਰੀਪੂਰਨ ਲੋਕਾਂ  ਨੂੰ ਸ਼ੁਭਾਕਮਨਾਵਾਂ।”

ਨੇਪਾਲ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ @cmprachanda ਜੀ!”

ਭੂਟਾਨ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਤੁਹਾਡੀਆਂ ਹਾਰਦਿਕ ਸ਼ੁਭਕਾਨਾਵਾਂ ਦੇ ਲਈ ਧੰਨਵਾਦ @PMBhutan  ਡਾ. ਲੋਟੇ ਤਸ਼ੇਰਿੰਗ! ਭਾਰਤ ਸਾਡੇ ਦੋਨੋਂ ਦੇਸ਼ਾਂ ਦੇ ਪ੍ਰਗਤੀ ਅਤੇ ਸਮ੍ਰਿੱਧੀ ਦੇ ਲਈ ਭੂਟਾਨ ਦੇ ਨਾਲ ਆਪਣੀ ਅਨੂਠੀ ਸਾਂਝੇਦਾਰੀ ਦੇ ਲਈ ਪ੍ਰਤੀਬੱਧ ਹੈ।”

ਮਾਲਦੀਵ ਦੇ ਰਾਸ਼ਟਰਪਤੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ, ਰਾਸ਼ਟਰਪਤੀ @ibusolih। ਭਾਰਤ-ਮਾਲਦੀਵ ਸਾਂਝੇਦਾਰੀ ਦੁਆਰਾ ਹਾਸਲ ਕੀਤੀ ਗਈ ਨਿਰੰਤਰ ਪ੍ਰਗਤੀ ਨੂੰ ਦੇਖ ਕੇ ਖੁਸ਼ੀ ਹੋਈ, ਜੋ ਸਾਂਝੀਆਂ ਲੋਕਤਾਂਤ੍ਰਿਕ ਕਦਰਾਂ-ਕੀਮਤਾਂ ’ਤੇ ਅਧਾਰਿਤ ਹੈ।”

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਭਾਰਤ ਦੇ ਗਣਤੰਤਰ ਦਿਵਸ ’ਤੇ ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਪੀਐੱਮ @netanyahu। ਸਾਡੀ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਉਤਸੁਕ ਹਾਂ।”

ਫਰਾਂਸ ਦੇ ਰਾਸ਼ਟਰਪਤੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਭਾਰਤ ਦੇ ਗਣਤੰਤਰ ਦਿਵਸ ’ਤੇ ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਆਭਾਰੀ ਹਾਂ ਮੇਰੇ ਪਿਆਰੇ ਮਿੱਤਰ @EmmanuelMacron। ਮੈਂ ਭਾਰਤ ਦੀ ਜੀ20 ਦੀ ਪ੍ਰਧਾਨਗੀ ਅਤੇ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਦੀ 25ਵੀਂ ਵਰ੍ਹੇਗੰਢ ਦੀ ਸਫ਼ਲਤਾ ਦੇ ਲਈ ਨਾਲ ਮਿਲ ਕੇ ਕੰਮ ਕਰਨ ਦੀ ਤੁਹਾਡੀ ਪ੍ਰਤੀਬੱਧਤਾ ਨੂੰ ਸਾਂਝਾ ਕਰਦਾ ਹਾਂ। ਭਾਰਤ ਅਤੇ ਫਰਾਂਸ ਮਿਲ ਕੇ ਆਲਮੀ ਭਲਾਈ ਦੀ ਦਿਸ਼ਾ ਵਿੱਚ ਇੱਕ ਤਾਕਤ ਹਨ।”

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਧੰਨਵਾਦ, ਪੀਐੱਮ @KumarJugnauth। ਆਧੁਨਿਕ ਗਣਰਾਜ ਦੇ ਰੂਪ ਵਿੱਚ ਸਾਡੀ ਸਾਂਝੀ ਯਾਤਰਾ ਵਿੱਚ,  ਸਾਡੇ ਦੋਨੋਂ ਦੇਸ਼ ਜਨ-ਕੇਂਦ੍ਰਿਤ ਵਿਕਾਸ ਵਿੱਚ ਨਿਕਟਤਾ ਨਾਲ ਭਾਗੀਦਾਰੀ ਕਰ ਰਹੇ ਹਨ।

ਮਾਰੀਸ਼ਸ ਦੇ ਨਾਲ ਸਾਡੀ ਗੌਰਵਸ਼ਾਲੀ ਸਾਂਝੇਦਾਰੀ ਨੂੰ ਹੋਰ ਅਧਿਕ ਉਚਾਈਆਂ ਤੱਕ ਲੈ ਜਾਣ ਦੇ ਲਈ ਉਤਸੁਕ ਹਾਂ।”

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India’s UPI goes global

Media Coverage

India’s UPI goes global
NM on the go

Nm on the go

Always be the first to hear from the PM. Get the App Now!
...
PM Modi prays to Goddess Kushmanda on fourth day of Navratri
October 06, 2024

On fourth day of Navratri, the Prime Minister, Shri Narendra Modi has prayed to Goddess Kushmanda.

The Prime Minister posted on X:

“नवरात्रि के चौथे दिन देवी कूष्मांडा का चरण-वंदन! माता की कृपा से उनके सभी का जीवन आयुष्मान हो, यही कामना है। प्रस्तुत है उनकी यह स्तुति..”