ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਰਾਮਨੌਮੀ ਦੇ ਅਵਸਰ ’ਤੇ 10 ਅਪ੍ਰੈਲ, 2022 ਨੂੰ ਦੁਪਹਿਰ 1 ਵਜੇ ਗੁਜਰਾਤ ਦੇ ਜੂਨਾਗੜ੍ਹ ਦੇ ਗਠਿਲਾ ਸਥਿਤ ਉਮਿਯਾ ਮਾਤਾ ਮੰਦਿਰ ਦੇ 14ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਵੀਡਿਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕਰਨਗੇ।

ਮੰਦਿਰ ਦਾ ਉਦਘਾਟਨ ਵੀ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2008 ਵਿੱਚ ਕੀਤਾ ਸੀ, ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ। ਪ੍ਰਧਾਨ ਮੰਤਰੀ ਦੁਆਰਾ 2008 ਵਿੱਚ ਦਿੱਤੇ ਗਏ ਸੁਝਾਵਾਂ ਦੇ ਅਧਾਰ ’ਤੇ ਮੰਦਿਰ ਟਰੱਸਟ ਨੇ ਵਿਭਿੰਨ ਸਮਾਜਿਕ ਅਤੇ ਸਿਹਤ ਸਬੰਧੀ ਗਤੀਵਿਧੀਆਂ ਨਾਲ ਸਬੰਧਿਤ ਆਪਣੇ ਦਾਇਰੇ ਦਾ ਵਿਸਤਾਰ ਕੀਤਾ ਹੈ ਜਿਵੇਂ ਮੁਫ਼ਤ ਮੋਤੀਆਬਿੰਦ ਅਪਰੇਸ਼ਨ ਅਤੇ ਆਰਥਿਕ ਰੂਪ ਨਾਲ ਕਮਜ਼ੋਰ ਰੋਗੀਆਂ ਲਈ ਮੁਫ਼ਤ ਆਯੁਰਵੈਦਿਕ ਦਵਾਈਆਂ ਦੀ ਵੰਡ ਆਦਿ।

ਉਮਿਯਾ ਮਾਂ ਨੂੰ ਕਦਵਾ ਪਾਟੀਦਾਰਾਂ ਦੀ ਕੁਲਦੇਵੀ ਮੰਨਿਆ ਜਾਂਦਾ ਹੈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Indian economy navigated well external uncertainties: RBI Bulletin

Media Coverage

Indian economy navigated well external uncertainties: RBI Bulletin
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 23 ਜੁਲਾਈ 2026
July 23, 2026

Digital Rails, PLI Jobs & Swift Justice: How PM Modi’s Governance is Rewiring India’s Future