Share
 
Comments

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਜਨਵਰੀ ਨੂੰ ਸਵੇਰੇ 11:30 ਵਜੇ ਰਾਜਸਥਾਨ ਦੇ ਭੀਲਵਾੜਾ ਵਿਖੇ ਭਗਵਾਨ ਸ਼੍ਰੀ ਦੇਵਨਾਰਾਇਣ ਜੀ ਦੇ 1111ਵੇਂ ‘ਅਵਤਰਣ ਮਹੋਤਸਵ’ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਮੁੱਖ ਮਹਿਮਾਨ ਹੋਣਗੇ।

ਭਗਵਾਨ ਸ਼੍ਰੀ ਦੇਵਨਾਰਾਇਣ ਜੀ ਰਾਜਸਥਾਨ ਦੇ ਲੋਕਾਂ ਦੁਆਰਾ ਪੂਜੇ ਜਾਂਦੇ ਹਨ ਅਤੇ ਉਨ੍ਹਾਂ ਦੇ ਅਨੁਯਾਈ ਦੇਸ਼ ਭਰ ਵਿੱਚ ਫੈਲੇ ਹੋਏ ਹਨ। ਵਿਸ਼ੇਸ਼ ਤੌਰ 'ਤੇ ਜਨਤਕ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਦੇ ਕਾਰਜਾਂ ਦੇ ਲਈ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ।

 

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
What is the ‘Call Before u Dig’ application launched by PM Modi?

Media Coverage

What is the ‘Call Before u Dig’ application launched by PM Modi?
...

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 23 ਮਾਰਚ 2023
March 23, 2023
Share
 
Comments

People's Padma: A Testament to PM Modi's Commitment to Recognizing Indians and Their Efforts