ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਨਵੰਬਰ 2021 ਨੂੰ ਦੁਪਹਿਰ 12 ਵਜੇ ਨਵੀਂ ਦਿੱਲੀ ਦੇ ਅਸ਼ੋਕ ਹੋਟਲ ਵਿੱਚ ‘ਸੀਮਲੈੱਸ ਕ੍ਰੈਡਿਟ ਫਲੋਅ ਅਤੇ ਆਰਥਿਕ ਵਿਕਾਸ ਦੇ ਲਈ ਤਾਲਮੇਲ ਬਣਾਉਣਾ’ ਵਿਸ਼ੇ ‘ਤੇ ਆਯੋਜਿਤ ਸੰਮੇਲਨ ਦੇ ਸਮਾਪਨ ਸ਼ੈਸਨ ਨੂੰ ਸੰਬੋਧਨ ਕਰਨਗੇ ।

ਵਿੱਤ ਮੰਤਰਾਲੇ ਦੇ ਵਿੱਤੀ ਸੇਵਾ ਵਿਭਾਗ ਦੁਆਰਾ ਇਹ ਸੰਮੇਲਨ 17-18 ਨਵੰਬਰ 2021 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਸੰਮੇਲਨ ਵਿੱਚ ਕਈ ਮੰਤਰਾਲੇ, ਬੈਂਕ,  ਵਿੱਤੀ ਸੰਸਥਾਨ ਅਤੇ ਉਦਯੋਗ ਜਗਤ ਦੇ ਪ੍ਰਤੀਨਿਧੀ ਹਿੱਸਾ ਲੈਣਗੇ।

ਇਸ ਅਵਸਰ ‘ਤੇ ਕੇਂਦਰੀ ਵਿੱਤ ਮੰਤਰੀ ਵੀ ਮੌਜੂਦ ਰਹਿਣਗੇ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India-EU trade pact to better tech access

Media Coverage

India-EU trade pact to better tech access
NM on the go

Nm on the go

Always be the first to hear from the PM. Get the App Now!
...
Governor of Nagaland meets Prime Minister
March 24, 2026