ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਨਵੰਬਰ, 2021 ਨੂੰ ਸਵੇਰੇ 10:00 ਵਜੇ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ੀਸਰਜ਼ ਦੀ 82ਵੀਂ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ।

ਭਾਰਤ ‘ਚ ਵਿਧਾਨਕਾਰਾਂ ਦੀ ਸਰਬਉੱਚ ਇਕਾਈ ‘ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ੀਸਰਜ਼ ਕਾਨਫਰੰਸ’ (AIPOC) ਸਾਲ 2021 ‘ਚ ਆਪਣੇ 100 ਵਰ੍ਹੇ ਮਨਾ ਰਹੀ ਹੈ। ‘ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ੀਸਰਜ਼’ ਕਾਨਫਰੰਸ’ ਦੇ ਸ਼ਤਾਬਦੀ ਵਰ੍ਹੇ ਨੂੰ ਮਨਾਉਣ ਲਈ ‘ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ੀਸਰਜ਼’ ਕਾਨਫਰੰਸ ਦਾ 82ਵਾਂ ਸੰਸਕਰਣ 17–18 ਨਵੰਬਰ, 2021 ਨੂੰ ਸ਼ਿਮਲਾ ਵਿਖੇ ਆਯੋਜਿਤ ਕੀਤਾ ਜਾਵੇਗਾ। ਪਹਿਲੀ ਕਾਨਫਰੰਸ ਵੀ 1921 ‘ਚ ਸ਼ਿਮਲਾ ਵਿਖੇ ਹੀ ਆਯੋਜਿਤ ਕੀਤੀ ਗਈ ਸੀ।

ਇਸ ਮੌਕੇ ਲੋਕ ਸਭਾ ਦੇ ਸਪੀਕਰ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਵੀ ਮੌਜੂਦ ਰਹਿਣਗੇ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
From 8 PM Announcements To Midnight Reels: Prime Minister Modi Leads Algorithmic Pivot To Connect With Gen Z

Media Coverage

From 8 PM Announcements To Midnight Reels: Prime Minister Modi Leads Algorithmic Pivot To Connect With Gen Z
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਜੁਲਾਈ 2026
July 24, 2026

Aatmanirbhar in Action — Space, Missiles, EVs & Livelihoods Under PM Modi’s Watch