Quoteਲਕਸ਼ਿਤ ਪਿੰਡਾਂ ਵਿੱਚੋਂ 92 ਪ੍ਰਤੀਸ਼ਤ ਵਿੱਚ ਡ੍ਰੋਨ ਸਰਵੇਖਣ ਪੂਰਾ
Quoteਲਗਭਗ 2.2 ਕਰੋੜ ਪ੍ਰਾਪਰਟੀ ਕਾਰਡ ਤਿਆਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਦਸੰਬਰ ਨੂੰ ਦੁਪਹਿਰ ਲਗਭਗ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ ਪ੍ਰਾਪਰਟੀ ਕਾਰਡ ਵੰਡਣਗੇ। ਇਸ ਪ੍ਰੋਗਰਾਮ ਦੇ ਦੌਰਾਨ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 200 ਜ਼ਿਲ੍ਹਿਆਂ ਦੇ 46,000 ਤੋਂ ਅਧਿਕ ਪਿੰਡਾਂ ਦੇ 50 ਲੱਖ ਤੋਂ ਅਧਿਕ ਪ੍ਰਾਪਰਟੀ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਪ੍ਰਦਾਨ ਕੀਤੇ ਜਾਣਗੇ।

ਪ੍ਰਧਾਨ ਮੰਤਰੀ ਦੁਆਰਾ ਸਵਾਮਿਤਵ ਯੋਜਨਾ (SVAMITVA scheme) ਨੂੰ ਨਵੀਨਤਮ ਸਰਵੇਖਣ ਡ੍ਰੋਨ ਟੈਕਨੋਲੋਜੀ ਦੇ ਜ਼ਰੀਏ ਪਿੰਡਾਂ ਵਿੱਚ ਵਸੋਂ ਵਾਲੇ ਖੇਤਰਾਂ (inhabited areas) ਵਿੱਚ ਘਰਾਂ ਦੇ ਮਾਲਕਾਂ ਨੂੰ “ਅਧਿਕਾਰ ਪੱਤਰ” (‘Record of Rights’) ਪ੍ਰਦਾਨ ਕਰਕੇ ਗ੍ਰਾਮੀਣ ਭਾਰਤ ਦੀ ਆਰਥਿਕ ਪ੍ਰਗਤੀ ਨੂੰ ਵਧਾਉਣ ਦੇ ਵਿਜ਼ਨ ਦੇ ਨਾਲ ਸ਼ੁਰੂ ਕੀਤਾ ਗਿਆ ਸੀ।

ਇਹ ਯੋਜਨਾ ਪ੍ਰਾਪਰਟੀਆਂ ਦੀ ਆਰਥਿਕ ਲਾਭ ਪ੍ਰਾਪਤੀ ਨੂੰ ਸੁਗਮ ਬਣਾਉਣ ਅਤੇ ਬੈਂਕ ਕਰਜ਼ਿਆਂ ਦੇ ਜ਼ਰੀਏ ਸੰਸਥਾਗਤ ਕ੍ਰੈਡਿਟ ਉਪਲਬਧ ਕਰਵਾਉਣ, ਪ੍ਰਾਪਰਟੀ ਸਬੰਧੀ ਵਿਵਾਦਾਂ ਨੂੰ ਘੱਟ ਕਰਨ, ਗ੍ਰਾਮੀਣ ਖੇਤਰਾਂ ਵਿੱਚ ਪ੍ਰਾਪਰਟੀਆਂ ਅਤੇ ਪ੍ਰਾਪਰਟੀ ਟੈਕਸ ਦੇ ਬਿਹਤਰ ਮੁੱਲਾਂਕਣ ਦੀ ਸੁਵਿਧਾ ਪ੍ਰਦਾਨ ਕਰਨ ਅਤੇ ਵਿਆਪਕ ਗ੍ਰਾਮ-ਪੱਧਰੀ ਯੋਜਨਾ ਬਣਾਉਣ ਵਿੱਚ ਭੀ ਮਦਦ ਕਰਦੀ ਹੈ।

 

ਯੋਜਨਾ ਦੇ ਤਹਿਤ 3.1 ਲੱਖ ਤੋਂ ਜ਼ਿਆਦਾ ਪਿੰਡਾਂ ਵਿੱਚ ਡ੍ਰੋਨ ਸਰਵੇ ਪੂਰਾ ਹੋ ਚੁੱਕਿਆ ਹੈ। ਇਸ ਵਿੱਚ ਲਕਸ਼ਿਤ 92 ਪ੍ਰਤੀਸ਼ਤ ਪਿੰਡ ਸ਼ਾਮਲ ਹਨ। ਹੁਣ ਤੱਕ ਕਰੀਬ 1.5 ਲੱਖ ਪਿੰਡਾਂ ਦੇ ਲਈ ਕਰੀਬ 2.2 ਕਰੋੜ ਪ੍ਰਾਪਰਟੀ ਕਾਰਡ ਤਿਆਰ ਕੀਤੇ ਜਾ ਚੁੱਕੇ ਹਨ।

ਤ੍ਰਿਪੁਰਾ, ਗੋਆ, ਉੱਤਰਾਖੰਡ ਅਤੇ ਹਰਿਆਣਾ ਵਿੱਚ ਇਹ ਯੋਜਨਾ ਪੂਰੀ ਤਰ੍ਹਾਂ ਨਾਲ ਲਾਗੂ ਹੋ ਚੁੱਕੀ ਹੈ। ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਛੱਤੀਸਗੜ੍ਹ ਅਤੇ ਕਈ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਡ੍ਰੋਨ ਸਰਵੇਖਣ ਪੂਰਾ ਹੋ ਚੁੱਕਿਆ ਹੈ। 

 

  • Jitendra Kumar April 03, 2025

    🙏🇮🇳
  • Preetam Gupta Raja March 08, 2025

    जय श्री राम
  • अमित प्रेमजी | Amit Premji March 03, 2025

    namo🙏
  • kranthi modi February 22, 2025

    ram ram modi ji🚩🙏
  • Vivek Kumar Gupta February 13, 2025

    नमो ..🙏🙏🙏🙏🙏
  • Vivek Kumar Gupta February 13, 2025

    नमो ...................................🙏🙏🙏🙏🙏
  • Bhushan Vilasrao Dandade February 10, 2025

    जय हिंद
  • Suraj lasinkar February 08, 2025

    Jay ho
  • Dr Swapna Verma February 06, 2025

    jay shree Ram
  • Bikranta mahakur February 06, 2025

    pp
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
India emerges as a global mobile manufacturing powerhouse, says CDS study

Media Coverage

India emerges as a global mobile manufacturing powerhouse, says CDS study
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਜੁਲਾਈ 2025
July 24, 2025

Global Pride- How PM Modi’s Leadership Unites India and the World