ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਨਵੰਬਰ ਨੂੰ ਸ਼ਾਮ ਕਰੀਬ 5:30 ਵਜੇ ਨਵੀਂ ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ ‘ਓਡੀਸ਼ਾ ਪਰਵ  2024’ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਅਵਸਰ ‘ਤੇ ਉਹ ਉਪਲਬਧ ਜਨਸਮੂਹ ਨੂੰ ਵੀ ਸੰਬੋਧਨ ਕਰਨਗੇ।

 

ਓਡੀਸ਼ਾ ਪਰਵ  ਨਵੀਂ ਦਿੱਲੀ ਵਿੱਚ ਓਡੀਆ ਸਮਾਜ ਫਾਊਡੇਸ਼ਨ ਦੁਆਰਾ ਆਯੋਜਿਤ ਇੱਕ ਪ੍ਰਮੁੱਖ ਪ੍ਰੋਗਰਾਮ ਹੈ। ਇਸ ਦੇ ਮਾਧਿਅਮ ਨਾਲ, ਉਹ ਓਡੀਸ਼ਾ ਵਿਰਾਸਤ ਦੀ ਸੁਰੱਖਿਆ ਅਤੇ ਪ੍ਰਚਾਰ ਦੀ ਦਿਸ਼ਾ ਵਿੱਚ ਵਡਮੁੱਲਾ ਸਹਿਯੋਗ ਪ੍ਰਦਾਨ ਕਰਨ ਵਿੱਚ ਲਗੇ ਹੋਏ ਹਨ। ਪਰੰਪਰਾ ਨੂੰ ਜਾਰੀ ਰੱਖਦੇ ਹੋਏ ਇਸ ਵਰ੍ਹੇ ਓਡੀਸ਼ਾ ਪਰਵ  ਦਾ ਆਯੋਜਨ 22 ਤੋਂ 24 ਨਵੰਬਰ ਤੱਕ ਕੀਤਾ ਜਾ ਰਿਹਾ ਹੈ। ਇਹ ਓਡੀਸ਼ਾ ਦੀ ਸਮ੍ਰਿੱਧ ਵਿਰਾਸਤ ਨੂੰ ਪ੍ਰਦਰਸ਼ਿਤ ਕਰਦੇ ਹੋਏ ਰੰਗ-ਬਿਰੰਗੇ ਸੱਭਿਆਚਾਰਕ ਰੂਪਾਂ ਨੂੰ ਪ੍ਰਦਰਸ਼ਿਤ ਕਰੇਗਾ ਅਤੇ ਰਾਜ ਦੇ ਜੀਵੰਤ ਸਮਾਜਿਕ, ਸੱਭਿਆਚਾਰਕ ਅਤੇ ਰਾਜਨੀਤਿਕ ਲੋਕਾਚਾਰ ਨੂੰ ਪ੍ਰਦਰਸ਼ਿਤ ਕਰੇਗਾ। ਨਾਲ ਹੀ ਵਿਭਿੰਨ ਖੇਤਰਾਂ ਦੇ ਪ੍ਰਮੁੱਖ ਪੇਸ਼ੇਵਰਾਂ ਅਤੇ ਪ੍ਰਸਿੱਧ ਮਾਹਿਰਾਂ ਦੀ ਅਗਵਾਈ ਵਿੱਚ ਇੱਕ ਰਾਸ਼ਟਰੀ ਸੈਮੀਨਾਰ ਅਤੇ ਕਨਕਲੇਵ ਦਾ ਆਯੋਜਨ ਕੀਤਾ ਜਾਵੇਗਾ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
New FTAs open big export gains across key sectors

Media Coverage

New FTAs open big export gains across key sectors
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 4 ਸਤੰਬਰ 2026
September 04, 2026

Make in India, Power India, Play for India: Multi-Sector Momentum Under PM Modi’s Leadership