ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜ਼ਰੋਧਾ ਦੇ ਸੰਸਥਾਪਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਨਿਤਿਨ ਕਾਮਥ ਦੇ ਇੱਕ ਟਵੀਟ ਦਾ ਜਵਾਬ ਦਿੱਤਾ ਹੈ, ਜਿਸ ਵਿੱਚ ਨਿਤਿਨ ਕਾਮਥ ਨੇ ਸੂਚਿਤ ਕੀਤਾ ਸੀ ਕਿ ਉਨ੍ਹਾਂ ਨੇ ਆਪਣੇ ਭੋਜਨ ਵਿੱਚ ਮੋਟੇ ਅਨਾਜਾਂ ਨੂੰ ਸ਼ਾਮਲ ਕੀਤਾ ਹੈ।
ਨਿਤਿਨ ਕਾਮਥ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਇਹ ਪੜ੍ਹ ਕੇ ਅੱਛਾ ਲਗਿਆ। ਆਓ, ਅਸੀਂ ਸਭ ਸ਼੍ਰੀ ਅੰਨ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ।”
Good to read this! Let us all make Shree Ann a part of our lives. https://t.co/YC5h0o4Bez
— Narendra Modi (@narendramodi) February 15, 2023


