Prime Minister urges citizens to change the profile picture having tricolour on social media
Also urges to share selfie with Tiranga on harghartiranga.com

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਤਾਕੀਦ ਕੀਤੀ ਹੈ ਉਹ ਸੋਸ਼ਲ ਮੀਡੀਆ ਪਲੈਟਫਾਰਮਾਂ ‘ਤੇ ਆਪਣੀ ਪ੍ਰੋਫਾਇਲ ਪਿਕਚਰ ਨੂੰ ਤਿਰੰਗੇ (tricolour) ਦੇ ਨਾਲ ਬਦਲਣ। ਸ਼੍ਰੀ ਮੋਦੀ ਨੇ ਸੁਤੰਤਰਤਾ ਦਿਵਸ ਦਾ ਜਸ਼ਨ ਮਨਾਉਣ ਦੇ ਲਈ ਆਪਣੀ ਪ੍ਰੋਫਾਇਲ ਪਿਕਚਰ ਨੂੰ ਤਿਰੰਗੇ (tricolour) ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਨੇ ਹਰ ਘਰ ਤਿਰੰਗਾ ਅੰਦੋਲਨ (Har Ghar Tiranga Movement) ਨੂੰ ਇੱਕ ਯਾਦਗਾਰੀ ਜਨ ਅੰਦੋਲਨ (memorable mass movement) ਬਣਾਉਣ ਲਈ ਸਾਰਿਆਂ ਨੂੰ ਅਜਿਹਾ ਕਰਨ ਦੀ ਤਾਕੀਦ ਕੀਤੀ।

ਸ਼੍ਰੀ ਮੋਦੀ ਨੇ ਸਾਰਿਆਂ ਨੂੰ ਹਰ ਘਰ ਤਿਰੰਗਾ ਡੌਟ ਕੌਮ (harghartiranga.com) ‘ਤੇ ਤਿਰੰਗੇ ਦੇ ਨਾਲ ਸੈਲਫੀ ਸਾਂਝੀ ਕਰਨ ਦੀ ਭੀ ਤਾਕੀਦ ਕੀਤੀ ਹੈ। 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਇਸ ਸਾਲ ਦਾ ਸੁਤੰਤਰਤਾ ਦਿਵਸ ਕਾਫੀ ਕਰੀਬ ਹੈ। ਆਓ, ਅਸੀਂ ਸਾਰੇ ਮਿਲ ਕੇ ਹਰ ਘਰ ਤਿਰੰਗਾ (#HarGharTiranga) ਨੂੰ ਇੱਕ ਯਾਦਗਾਰੀ ਜਨ ਅੰਦੋਲਨ (memorable mass movement) ਬਣਾਈਏ। ਮੈਂ ਆਪਣੀ ਪ੍ਰੋਫਾਇਲ ਪਿਕਚਰ ਬਦਲ ਰਿਹਾ ਹਾਂ ਅਤੇ ਮੈਂ ਆਪ ਸਾਰਿਆਂ ਨੂੰ ਤਾਕੀਦ ਕਰਦਾ ਹਾਂ ਕਿ ਤੁਸੀਂ ਭੀ ਅਜਿਹਾ ਕਰਦੇ ਹੋਏ ਸਾਡੇ ਤਿਰੰਗੇ ਦਾ ਜਸ਼ਨ ਮਨਾਉਣ ਵਿੱਚ ਸਾਥ ਦਿਓ। ਅਤੇ ਹਾਂ, ਹਰ ਘਰ ਤਿਰੰਗਾ ਡੌਟ ਕੌਮ (harghartiranga.com) ‘ਤੇ ਆਪਣੀਆਂ ਸੈਲਫੀਜ਼ ਜ਼ਰੂਰ ਸਾਂਝੀਆਂ ਕਰੋ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Jan Dhan accounts hold Rs 2.75 lakh crore in banks: Official

Media Coverage

Jan Dhan accounts hold Rs 2.75 lakh crore in banks: Official
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 7 ਦਸੰਬਰ 2025
December 07, 2025

National Resolve in Action: PM Modi's Policies Driving Economic Dynamism and Inclusivity