ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਗੁਰੂ ਚਰਨ ਯਾਤਰਾ' ਦੇ ਮੌਕੇ 'ਤੇ ਆਪਣੀਆਂ ਤਹਿ-ਦਿਲੋਂ ਵਧਾਈਆਂ ਦਿੱਤੀਆਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਅਧਿਆਤਮਕ ਵਿਰਾਸਤ ਨੂੰ ਯਾਦ ਕੀਤਾ।

ਉਨ੍ਹਾਂ ਨਾਗਰਿਕਾਂ, ਖ਼ਾਸ ਕਰਕੇ ਯਾਤਰਾ ਮਾਰਗ 'ਤੇ ਵਸਦੇ ਲੋਕਾਂ ਨੂੰ ਇਸ ਅਧਿਆਤਮਕ ਯਾਤਰਾ ਵਿੱਚ ਹਿੱਸਾ ਲੈਣ ਅਤੇ ਪਵਿੱਤਰ 'ਜੋੜੇ ਸਾਹਿਬ' ਦੇ ਦਰਸ਼ਨ ਕਰਨ ਦੀ ਅਪੀਲ ਕੀਤੀ।

ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਵਲੋਂ ਐਕਸ 'ਤੇ ਪਾਈ ਗਈ ਪੋਸਟ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੀ ਮੋਦੀ ਨੇ ਕਿਹਾ:

 

ਕਾਮਨਾ ਹੈ ਕਿ ਗੁਰੂ ਚਰਨ ਯਾਤਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਮਹਾਨ ਆਦਰਸ਼ਾਂ ਨਾਲ ਸਾਡਾ ਨਾਤਾ ਹੋਰ ਡੂੰਘਾ ਕਰੇ। ਜਿੱਥੋਂ ਇਹ ਯਾਤਰਾ ਗੁਜ਼ਰੇਗੀ, ਮੈਂ ਉਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਅਪੀਲ ਕਰਾਂਗਾ ਕਿ ਉਹ ਪਵਿੱਤਰ 'ਜੋੜੇ ਸਾਹਿਬ' ਦੇ ਦਰਸ਼ਨ ਕਰਨ।

 

 

“मेरी कामना है कि गुरु चरन यात्रा के साथ श्री गुरु गोबिंद सिंह जी और माता साहिब कौर जी के महान आदर्शों से हमारा जुड़ाव और गहरा हो। यह यात्रा जहां-जहां से गुजरेगी, वहां के लोगों से मेरा आग्रह है कि वे पवित्र 'जोड़े साहिब' के दर्शन करने अवश्य आएं।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Centre releases Rs 1.09 lakh crore tax devolution; Uttar Pradesh gets biggest share to accelerate development spending

Media Coverage

Centre releases Rs 1.09 lakh crore tax devolution; Uttar Pradesh gets biggest share to accelerate development spending
NM on the go

Nm on the go

Always be the first to hear from the PM. Get the App Now!
...
Governor of Jharkhand meets Prime Minister
August 03, 2026