ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਲੋਕਾਂ ਨੂੰ ਪ੍ਰਤਿਸ਼ਠਿਤ ਪਦਮ ਪੁਰਸਕਾਰਾਂ (Padma Awards) ਲਈ ਨਾਮਾਂਕਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਤਾਕੀਦ ਕੀਤੀ ਹੈ ।

 

ਸ਼੍ਰੀ ਮੋਦੀ ਨੇ ਸਮਾਜ ਵਿੱਚ ਮਹੱਤਵਪੂਰਨ ਯੋਗਦਾਨ ਦੇਣ ਵਾਲੇ ਜ਼ਮੀਨੀ ਪੱਧਰ ਦੇ ਨਾਇਕਾਂ ਨੂੰ ਸਨਮਾਨਿਤ ਕਰਨ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਨਾਮਾਂਕਣ ਪ੍ਰਕਿਰਿਆ ਦੇ ਪਾਰਦਰਸ਼ੀ ਅਤੇ ਸਹਿਭਾਗੀ ਦ੍ਰਿਸ਼ਟੀਕੋਣ ‘ਤੇ ਜ਼ੋਰ ਦਿੰਦੇ ਹੋਏ ਸ਼੍ਰੀ ਮੋਦੀ ਨੇ ਇਸ ਬਾਤ ‘ਤੇ ਪ੍ਰਸੰਨਤਾ ਵਿਅਕਤ ਕੀਤੀ ਕਿ ਪਹਿਲੇ ਤੋਂ ਹੀ ਅਨੇਕ ਨਾਮਾਂਕਣ ਪ੍ਰਾਪਤ ਹੋ ਚੁੱਕੇ ਹਨ। ਨਾਲ ਹੀ ਉਨ੍ਹਾਂ ਨੇ ਹੋਰ ਅਧਿਕ ਲੋਕਾਂ ਨੂੰ ਪ੍ਰਤਿਸ਼ਠਿਤ ਪਦਮ ਪੁਰਸਕਾਰਾਂ ਦੇ ਲਈ ਸਰਕਾਰੀ ਪੋਰਟਲ awards.gov.in ਦੇ ਜ਼ਰੀਏ ਯੋਗ ਉਮੀਦਵਾਰਾਂ ਨੂੰ ਨਾਮਜ਼ਦ ਕਰਨ ਦੀ ਤਾਕੀਦ ਕੀਤੀ।

 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਪਿਛਲੇ ਦਹਾਕੇ ਵਿੱਚ ਅਸੀਂ ਅਣਗਿਣਤ ਜ਼ਮੀਨੀ ਪੱਧਰ ਦੇ ਨਾਇਕਾਂ ਨੂੰ #PeoplesPadma ਨਾਲ ਸਨਮਾਨਿਤ ਕੀਤਾ ਹੈ। ਇਨ੍ਹਾਂ ਪੁਰਸਕਾਰ ਜੇਤੂਆਂ ਦੀ ਜੀਵਨ ਯਾਤਰਾ ਨੇ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ। ਉਨ੍ਹਾਂ ਦਾ ਸਾਹਸ ਅਤੇ ਦ੍ਰਿੜ੍ਹਤਾ ਉਨ੍ਹਾਂ ਦੇ ਸਮ੍ਰਿੱਧ ਕਾਰਜਾਂ ਵਿੱਚ ਸਪਸ਼ਟ ਤੌਰ ‘ਤੇ ਝਲਕਦੇ ਹੁੰਦੇ ਹਨ। ਵਿਵਸਥਾ ਨੂੰ ਅਧਿਕ ਪਾਰਦਰਸ਼ੀ ਅਤੇ ਸਹਿਭਾਗੀ ਬਣਾਉਣ ਦੀ ਭਾਵਨਾ ਨਾਲ ਸਾਡੀ ਸਰਕਾਰ ਲੋਕਾਂ ਨੂੰ ਵਿਭਿੰਨ ਪਦਮ ਪੁਰਸਕਾਰਾਂ ਦੇ ਲਈ ਹੋਰ ਸ਼ਖ਼ਸੀਅਤਾਂ ਨੂੰ ਨਾਮਜ਼ਦ ਕਰਨ ਦੇ ਲਈ ਸੱਦਾ ਦੇ ਰਹੀ ਹੈ। ਮੈਨੂੰ ਇਸ ਬਾਤ ਦੀ ਖੁਸ਼ੀ ਹੈ ਕਿ ਅਨੇਕ ਨਾਮਾਂਕਣ ਆ ਚੁੱਕੇ ਹਨ। ਨਾਮਜ਼ਦਗੀ ਦਾ ਆਖਰੀ ਦਿਨ ਇਸ ਮਹੀਨੇ ਦੀ 15 ਤਾਰੀਖ ਹੈ। ਮੈਂ ਹੋਰ ਅਧਿਕ ਲੋਕਾਂ ਨੂੰ ਪਦਮ ਪੁਰਸਕਾਰਾਂ ਦੇ ਲਈ ਪ੍ਰੇਰਕ ਸ਼ਖ਼ਸੀਅਤਾਂ ਨੂੰ ਨਾਮਜ਼ਦ ਕਰਨ ਦੀ ਤਾਕੀਦ ਕਰਦਾ ਹਾਂ। ਤੁਸੀਂ ਅਜਿਹਾ awards.gov.in ‘ਤੇ ਕਰ ਸਕਦੇ ਹੋ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
PM-KISAN crosses ₹4.27 lakh crore disbursal, over 9.35 crore farmers benefit

Media Coverage

PM-KISAN crosses ₹4.27 lakh crore disbursal, over 9.35 crore farmers benefit
NM on the go

Nm on the go

Always be the first to hear from the PM. Get the App Now!
...
Prime Minister shares Sanskrit Subhashitam, seeks blessings of Maa Mahagauri
March 26, 2026

The Prime Minister, Shri Narendra Modi, sought the blessings of Maa Mahagauri and offered his salutations at her divine feet. He prayed that her divine radiance brings happiness, prosperity and good health into everyone’s life.

The Prime Minister shared a Sanskrit verse-

“श्वेते वृषे समारूढा श्वेताम्बरधरा शुचिः। महागौरी शुभं दद्यान्महादेवप्रमोददा॥”

The Prime Minister wrote on X;

“मां महागौरी के चरणों में कोटि-कोटि प्रणाम! उनकी दिव्य आभा हर किसी के जीवन में सुख-समृद्धि और आरोग्य लेकर आए।

श्वेते वृषे समारूढा श्वेताम्बरधरा शुचिः।

महागौरी शुभं दद्यान्महादेवप्रमोददा॥”