ਪਾਰਟੀ ਦੇ ਨੌਜਵਾਨ ਸਾਥੀਓ, ਅੰਨਾਮਲਾਈ ਅਤੇ ਤੇਜਸਵੀ ਸੂਰਿਆ ਨੂੰ ਆਇਰਨਮੈਨ ਟ੍ਰਾਈਥਲੋਨ ਨੂੰ ਸਫ਼ਲਤਾ ਨਾਲ ਪੂਰਾ ਕਰਨ ਲਈ ਵਧਾਈ ਦਿੱਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਆਯੋਜਿਤ ਆਇਰਨਮੈਨ 70.3 ਜਿਹੇ ਪ੍ਰੋਗਰਾਮਾਂ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਦਾ ਸਵਾਗਤ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਫਿਟਇੰਡੀਆ ਮੁਹਿੰਮ ਵਿੱਚ ਯੋਗਦਾਨ ਪਾਉਂਦੇ ਹਨ। ਸ਼੍ਰੀ ਮੋਦੀ ਨੇ ਕਿਹਾ, "ਇਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਵਧਾਈ। ਮੈਨੂੰ ਖ਼ੁਸ਼ੀ ਹੈ ਕਿ ਸਾਡੇ ਦੋ ਨੌਜਵਾਨ ਪਾਰਟੀ ਸਹਿਯੋਗੀ, ਅੰਨਾਮਲਾਈ ਅਤੇ ਤੇਜਸਵੀ ਸੂਰਿਆ ਸਫ਼ਲਤਾ ਨਾਲ ਆਇਰਨਮੈਨ ਟ੍ਰਾਈਥਲੋਨ ਪੂਰਾ ਕਰਨ ਵਾਲਿਆਂ ਵਿੱਚ ਸ਼ਾਮਿਲ ਹਨ।"

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਅੱਜ ਗੋਆ ਵਿੱਚ ਆਯੋਜਿਤ ਆਇਰਨਮੈਨ 70.3 ਜਿਹੇ ਪ੍ਰੋਗਰਾਮਾਂ ਵਿੱਚ ਸਾਡੇ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਦੇਖ ਕੇ ਖ਼ੁਸ਼ੀ ਹੋਈ। ਇਸ ਤਰ੍ਹਾਂ ਦੇ ਆਯੋਜਨ #FitIndia ਮੁਹਿੰਮ ਵਿੱਚ ਯੋਗਦਾਨ ਪਾਉਂਦੇ ਹਨ। ਇਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਵਧਾਈ। ਮੈਨੂੰ ਖ਼ੁਸ਼ੀ ਹੈ ਕਿ ਸਾਡੇ ਦੋ ਨੌਜਵਾਨ ਪਾਰਟੀ ਸਹਿਯੋਗੀ, ਅੰਨਾਮਲਾਈ ਅਤੇ ਤੇਜਸਵੀ ਸੂਰਿਆ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹਨ, ਜਿਨ੍ਹਾਂ ਨੇ ਆਇਰਨਮੈਨ ਟ੍ਰਾਈਥਲੋਨ ਨੂੰ ਸਫ਼ਲਤਾ ਨਾਲ ਪੂਰਾ ਕੀਤਾ ਹੈ।"

@annamalai_k

@Tejasvi_Surya

 

"ಗೋವಾದಲ್ಲಿ ಇಂದು ನಡೆದ ಐರನ್ ಮ್ಯಾನ್ 70.3 ನಂತಹ ಕಾರ್ಯಕ್ರಮಗಳಲ್ಲಿ ನಮ್ಮ ಯುವಜನರು ಹೆಚ್ಚಿನ ಸಂಖ್ಯೆಯಲ್ಲಿ ಭಾಗವಹಿಸಿದ್ದನ್ನು ನೋಡಿ ಸಂತೋಷವಾಯಿತು. ಇಂತಹ ಕಾರ್ಯಕ್ರಮಗಳು #FitIndia ಆಂದೋಲನಕ್ಕೆ ಕೊಡುಗೆ ನೀಡುತ್ತವೆ. ಭಾಗವಹಿಸಿದ ಎಲ್ಲರಿಗೂ ಅಭಿನಂದನೆಗಳು. ಐರನ್ ಮ್ಯಾನ್ ಟ್ರಯಥ್ಲಾನ್ ಅನ್ನು ಯಶಸ್ವಿಯಾಗಿ ಪೂರ್ಣಗೊಳಿಸಿದವರಲ್ಲಿ ನಮ್ಮ ಪಕ್ಷದ ಇಬ್ಬರು ಯುವ ಸಹೋದ್ಯೋಗಿಗಳಾದ ಅಣ್ಣಾಮಲೈ ಮತ್ತು ತೇಜಸ್ವಿ ಸೂರ್ಯ ಸೇರಿದ್ದಾರೆ ಎಂದು ತಿಳಿದು ಸಂತೋಷವಾಯಿತು.

@annamalai_k

@Tejasvi_Surya"

"கோவாவில் இன்று நடைபெற்ற அயர்ன்மேன் 70.3 போன்ற நிகழ்வுகளில் நமது இளைஞர்களின் பங்களிப்பு அதிகரித்து வருவதைக் கண்டு மகிழ்ச்சி அடைகிறேன். இதுபோன்ற நிகழ்வுகள் #FitIndia இயக்கத்திற்கு பெரும் பங்களிக்கின்றன. கலந்து கொண்ட அனைவருக்கும் வாழ்த்துகள். நமது கட்சியின் இளம் சகாக்களான அண்ணாமலையும் தேஜஸ்வி சூர்யாவும் அயர்ன்மேன் டிரையத்லானை வெற்றிகரமாக நிறைவு செய்தவர்களில் இடம்பெற்றிருந்தது மகிழ்ச்சி அளிக்கிறது.

@annamalai_k

@Tejasvi_Surya"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Over 52,000 Indians return safely from Gulf amid Iran war: MEA

Media Coverage

Over 52,000 Indians return safely from Gulf amid Iran war: MEA
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 10 ਮਾਰਚ 2026
March 10, 2026

Citizens Appreciate India’s Digital Leap and Green Triumphs Under the Leadership of PM Modi