ਰਾਸ਼ਟਰਪਤੀ ਪੁਤਿਨ ਨੂੰ ਰੂਸੀ ਭਾਸ਼ਾ ਵਿੱਚ ਗੀਤਾ ਦੀ ਇੱਕ ਕਾਪੀ ਭੇਟ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਦਾ ਭਾਰਤ ਵਿੱਚ ਸਵਾਗਤ ਕੀਤਾ ਹੈ।

ਸ਼੍ਰੀ ਮੋਦੀ ਨੇ ਕਿਹਾ, "ਅੱਜ ਸ਼ਾਮ ਅਤੇ ਕੱਲ੍ਹ ਸਾਡੀ ਆਪਸੀ ਗੱਲਬਾਤ ਨੂੰ ਲੈ ਕੇ ਉਤਸੁਕ ਹਾਂ। ਭਾਰਤ-ਰੂਸ ਦੋਸਤੀ ਸਮੇਂ ਦੀ ਪਰੀਖਿਆ 'ਤੇ ਖਰੀ ਉੱਤਰੀ ਹੈ, ਜਿਸ ਨਾਲ ਸਾਡੇ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ।"

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨੂੰ ਰੂਸੀ ਭਾਸ਼ਾ ਵਿੱਚ ਗੀਤਾ ਦੀ ਇੱਕ ਕਾਪੀ ਵੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਗੀਤਾ ਦੀਆਂ ਸਿੱਖਿਆਵਾਂ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਹਨ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਆਪਣੇ ਦੋਸਤ, ਰਾਸ਼ਟਰਪਤੀ ਸ਼੍ਰੀ ਪੁਤਿਨ ਦਾ ਭਾਰਤ ਵਿੱਚ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਅੱਜ ਸ਼ਾਮ ਅਤੇ ਕੱਲ੍ਹ ਸਾਡੀ ਆਪਸੀ ਗੱਲਬਾਤ ਨੂੰ ਲੈ ਕੇ ਉਤਸੁਕ ਹਾਂ। ਭਾਰਤ-ਰੂਸ ਦੋਸਤੀ ਸਮੇਂ ਦੀ ਪਰੀਖਿਆ 'ਤੇ ਖਰੀ ਉੱਤਰੀ ਹੈ, ਜਿਸ ਨਾਲ ਸਾਡੇ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ।"

@KremlinRussia_E 

 

"Я рад приветствовать в Дели своего друга - Президента Путина. С нетерпением жду наших встреч сегодня вечером и завтра. Дружба между Индией и Россией проверена временем; она принесла огромную пользу нашим народам."

"Welcomed my friend, President Putin to 7, Lok Kalyan Marg."

"Поприветствовал моего друга, Президента Путина, на Лок Калян Марг, 7."

"Presented a copy of the Gita in Russian to President Putin. The teachings of the Gita give inspiration to millions across the world."

@KremlinRussia_E

"Подарил Президенту Путину экземпляр Бхагавад-гиты на русском языке. Учения Гиты вдохновляют миллионы людей по всему миру."

@KremlinRussia_E

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Centre releases Rs 1.09 lakh crore tax devolution; Uttar Pradesh gets biggest share to accelerate development spending

Media Coverage

Centre releases Rs 1.09 lakh crore tax devolution; Uttar Pradesh gets biggest share to accelerate development spending
NM on the go

Nm on the go

Always be the first to hear from the PM. Get the App Now!
...
Governor of Jharkhand meets Prime Minister
August 03, 2026