ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈੱਥ ਦੀ ਕੋਵਿਡ ਤੋਂ ਜਲਦੀ ਰਿਕਵਰੀ ਦੀ ਕਾਮਨਾ ਹੈ ਅਤੇ ਉਨ੍ਹਾਂ ਦੇ ਚੰਗੀ ਸਿਹਤ ਦੇ ਲਈ ਪ੍ਰਾਰਥਨਾ ਕੀਤੀ ਹੈ।
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮੈਂ ਮਹਾਰਾਣੀ ਐਲਿਜ਼ਾਬੈੱਥ ਦੀ ਜਲਦੀ ਰਿਕਵਰੀ ਦੀ ਕਾਮਨਾ ਕਰਦਾ ਹਾਂ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਪ੍ਰਾਰਥਨਾ ਕਰਦਾ ਹਾਂ।"
I wish Her Majesty Queen Elizabeth a speedy recovery and pray for her good health. https://t.co/Em873ikLl8
— Narendra Modi (@narendramodi) February 20, 2022


