ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਸ਼੍ਰੀ ਜੋਅ ਬਾਇਡਨ ਦੀ ਸਿਹਤ ਦੇ ਪ੍ਰਤੀ ਚਿੰਤਾ ਵਿਅਕਤ ਕੀਤੀ ਹੈ ਅਤੇ ਉਨ੍ਹਾਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਸਾਡੀ ਹਮਦਰਦੀ ਡਾ. ਜਿਲ ਬਾਇਡਨ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਹੈ।”
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
"ਸ਼੍ਰੀ ਜੋਅ ਬਾਇਡਨ (@JoeBiden) ਦੀ ਸਿਹਤ ਬਾਰੇ ਸੁਣ ਕੇ ਬਹੁਤ ਚਿੰਤਤ ਹਾਂ। ਉਨ੍ਹਾਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਸਾਡੀ ਹਮਦਰਦੀ ਡਾ. ਜਿਲ ਬਾਇਡਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹੈ।"
Deeply concerned to hear about @JoeBiden's health. Extend our best wishes to him for a quick and full recovery. Our thoughts are with Dr. Jill Biden and the family.
— Narendra Modi (@narendramodi) May 19, 2025


