ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ , ਯੂਐੱਸਏ  ਵਿੱਚ ਭਾਰਤੀ ਅਮਰੀਕੀ ਗਾਇਕਾ, ਸੰਗੀਤਕਾਰ ਅਤੇ ਗ੍ਰੈਮੀ ਪੁਰਸਕਾਰ ਵਿਜੇਤਾ ਸੁਸ਼੍ਰੀ ਫਾਲਗੁਨੀ ਸ਼ਾਹ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਸ਼ਾਹ ਦੇ ਗੀਤ ‘ਐਬੰਡੈਂਸ ਇਨ ਮਿਲਟਸ’ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ, ਜੋ ਹੈਲਦੀ ਅਤੇ ਵਾਤਾਵਰਣ ਅਨੁਕੂਲ ਮੋਟੇ ਅਨਾਜ/ਮਿਲਟਸ ਬਾਰੇ ਜਾਗਰੂਕਤਾ ਵਧਾਉਂਦਾ ਹੈ। ਨਾਲ ਹੀ, ਪ੍ਰਧਾਨ ਮੰਤਰੀ ਨੇ ਆਪਣੇ ਸੰਗੀਤ ਦੇ ਜ਼ਰੀਏ ਭਾਰਤ ਅਤੇ ਅਮਰੀਕਾ ਦੇ ਲੋਕਾਂ ਨੂੰ ਇੱਕਠੇ ਲਿਆਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Vande Bharat AC chair car fares much lower than those in China, Japan, France: Railway Minister Ashwini Vaishnaw

Media Coverage

Vande Bharat AC chair car fares much lower than those in China, Japan, France: Railway Minister Ashwini Vaishnaw
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 12 ਫਰਵਰੀ 2026
February 12, 2026

Sustainable, Strong, and Global: India's 2026 Surge Under PM Modi's Transformative Leadership