ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਰਾਸ਼ਟਰ ਸਕੱਤਰ-ਜਨਰਲ (ਯੂਐੱਨਐੱਸਜੀ),ਮਹਾਮਹਿਮ ਸ਼੍ਰੀ ਐਂਟੋਨੀਓ ਗੁਟੇਰੇਸ ਨਾਲ 1 ਦਸੰਬਰ 2023 ਨੂੰ ਦੁਬਈ ਵਿੱਚ ਸੀਓਪੀ(COP) 28 ਸਮਿਟ ਦੇ ਮੌਕੇ ‘ਤੇ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਦੇ ਦੌਰਾਨ ਸਮਰਥਨ ਦੇ ਲਈ ਸੰਯੁਕਤ ਰਾਸ਼ਟਰ ਸਕੱਤਰ-ਜਨਰਲ (ਯੂਐੱਨਐੱਸਜੀ)  ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਜਲਵਾਯੂ ਲਕਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਭਾਰਤ ਦੀਆਂ ਪਹਿਲਾਂ ਅਤੇ ਪ੍ਰਗਤੀ ‘ਤੇ ਪ੍ਰਕਾਸ਼ ਪਾਇਆ।

 

ਦੋਨਾਂ ਲੀਡਰਾਂ ਨੇ ਜਲਵਾਯੂ ਕਾਰਵਾਈ, ਜਲਵਾਯੂ ਵਿੱਤ, ਟੈਕਨੋਲੋਜੀ ਅਤੇ ਸੰਯੁਕਤ ਰਾਸ਼ਟਰ ਸਹਿਤ ਬਹੁਪੱਖੀ ਸ਼ਾਸਨ ਤੇ ਵਿੱਤੀ ਸੰਸਥਾਵਾਂ ਵਿੱਚ ਸੁਧਾਰਾਂ ਨਾਲ ਸੰਬਧਿਤ ਗਲੋਬਲ ਸਾਊਥ ਦੀਆਂ ਪ੍ਰਾਥਮਿਕਤਾਵਾਂ ਅਤੇ ਚਿੰਤਾਵਾਂ (priorities and concerns of the Global South) ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਸੰਯੁਕਤ ਰਾਸ਼ਟਰ ਸਕੱਤਰ-ਜਨਰਲ ਨੇ ਜੀ20 ਪ੍ਰੈਜ਼ੀਡੈਂਸੀ ਦੇ ਤਹਿਤ ਟਿਕਾਊ ਵਿਕਾਸ, ਜਲਵਾਯੂ ਕਾਰਵਾਈ, ਐੱਮਡੀਬੀ ਸੁਧਾਰ ਅਤੇ ਆਪਦਾ ਪ੍ਰਬੰਧਨ (sustainable development, climate action, MDB reforms, and Disaster management) ਦੇ ਖੇਤਰਾਂ ਵਿੱਚ ਭਾਰਤ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਗ੍ਰੀਨ ਕ੍ਰੈਡਿਟ ਪਹਿਲ (PM’s Green Credit Initiative) ਦਾ ਸੁਆਗਤ ਕੀਤਾ। ਸ੍ਰੀ ਗੁਟੇਰਸ ਨੇ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਦੀਆਂ ਉਪਲਬਧੀਆਂ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਨੂੰ ਸੰਯੁਕਤ ਰਾਸ਼ਟਰ ਸਮਿਟ 2024 (UN Summit of the Future 2024) ਵਿੱਚ ਅੱਗੇ ਲੈ ਜਾਣ ਦੇ ਲਈ ਭਾਰਤ ਦੇ ਨਾਲ ਕੰਮ ਕਰਨ ਦੀ ਪੁਸ਼ਟੀ ਕੀਤੀ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's Textile Exports May Gain Nearly $1 Bn From UK FTA: Ind-Ra

Media Coverage

India's Textile Exports May Gain Nearly $1 Bn From UK FTA: Ind-Ra
NM on the go

Nm on the go

Always be the first to hear from the PM. Get the App Now!
...
Prime Minister shares Sanskrit Subhashitam applauding the effort and dedication of India's Youth
August 04, 2026

The Prime Minister, Shri Narendra Modi, shared a Sanskrit Subhashitam applauding the effort and dedication of India's Youth:

"न हि ज्ञानेन सदृशं पवित्रमिह विद्यते ।

तत्स्वयं योगसंसिद्ध: कालेनात्मनि विन्दति ॥"

Shri Modi said that through continuous effort and dedication, our talents are honed and refined, and our youth is imbibing these very qualities and bringing glory to India.

The Prime Minister posted on X:

निरंतर प्रयास और साधना से हमारी प्रतिभा और निखरती है। आज हमारे युवा इन्हीं गुणों को आत्मसात कर दुनियाभर में देश का नाम रोशन कर रहे हैं।

न हि ज्ञानेन सदृशं पवित्रमिह विद्यते ।

तत्स्वयं योगसंसिद्ध: कालेनात्मनि विन्दति ॥