ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਐਕਸ-ਗ੍ਰੇਸ਼ੀਆ ਰਕਮ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਵਿੱਚ ਹੋਏ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਮਰਨ ਵਾਲਿਆਂ ਦੇ ਰਿਸ਼ਤੇਦਾਰਾਂ ਨੂੰ ਪੀਐੱਮਐੱਨਆਰਐੱਫ ਵੱਲੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਕਮ ਦੇਣ ਦਾ ਐਲਾਨ ਕੀਤਾ।

ਐੱਕਸ 'ਤੇ ਪੋਸਟ ਵਿੱਚ ਪੀਐੱਮਓ ਇੰਡੀਆ ਹੈਂਡਲ ਨੇ ਕਿਹਾ:

ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਮੈਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰਿਆਂ ਦੇ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ। ਮੈਂ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ, "ਮਰਨ ਵਾਲਿਆਂ ਦੇ ਰਿਸ਼ਤੇਦਾਰਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਕਮ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। PM @narendramodi"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
EPFO settles 8.3 crore claims in FY26; cheque leaf upload reform benefits 7 crore members, says govt

Media Coverage

EPFO settles 8.3 crore claims in FY26; cheque leaf upload reform benefits 7 crore members, says govt
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 08 ਅਗਸਤ 2026
August 08, 2026

Infrastructure + Inclusion + Innovation: How PM Modi’s Agenda is Rewiring India’s Growth Engine