ਫਿਨਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਪੇਟੇਰੀ ਓਰਪੋ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਦੋਵੇਂ ਦੇਸ਼ਾਂ ਦਾ ਉਦੇਸ਼ ਵਪਾਰ ਨੂੰ ਦੁੱਗਣਾ ਕਰਨਾ ਹੈ, ਜਿਸ ਨਾਲ ਆਰਥਿਕ ਸਬੰਧਾਂ ਨੂੰ ਮਜ਼ਬੂਤ ​​ਹੁਲਾਰਾ ਮਿਲੇ।

ਦੋਵੇਂ ਆਗੂਆਂ ਨੇ 6ਜੀ, ਨਵੀਨਤਾ, ਸਵੱਛ ਊਰਜਾ, ਬਾਇਓਫਿਊਲ, ਸਰਕੂਲਰ ਅਰਥ-ਵਿਵਸਥਾ ਜਿਹੀਆਂ ਭਵਿੱਖਮੁਖੀ ਤਕਨਾਲੋਜੀਆਂ ਵਿੱਚ ਸਹਿਯੋਗ ਵਧਾਉਣ ਬਾਰੇ ਚਰਚਾ ਕੀਤੀ।

ਸ਼੍ਰੀ ਮੋਦੀ ਨੇ ਐੱਕਸ 'ਤੇ ਵੱਖ-ਵੱਖ ਪੋਸਟਾਂ ਵਿੱਚ ਕਿਹਾ:

“ਫਿਨਲੈਂਡ ਦੇ ਪ੍ਰਧਾਨ ਮੰਤਰੀ ਸ਼੍ਰੀ ਪੇਟੇਰੀ ਓਰਪੋ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ।

ਭਾਰਤ-ਯੂਰਪੀ ਯੂਨੀਅਨ ਮੁਕਤ ਵਪਾਰ ਸਮਝੌਤੇ ਲਈ ਉਨ੍ਹਾਂ ਦੇ ਨਿੱਜੀ ਸਮਰਥਨ ਲਈ ਮੈਂ ਉਨ੍ਹਾਂ ਨੂੰ ਧੰਨਵਾਦ ਕੀਤਾ, ਜੋ ਭਾਰਤ-ਯੂਰਪ ਸਬੰਧਾਂ ਵਿੱਚ ਇੱਕ ‘ਸੁਨਹਿਰੀ ਯੁੱਗ’ ਦੀ ਸ਼ੁਰੂਆਤ ਕਰੇਗਾ। ਭਾਰਤ ਅਤੇ ਫਿਨਲੈਂਡ ਵਪਾਰ ਨੇ ਆਪਸੀ ਵਪਾਰ ਨੂੰ ਦੁੱਗਣਾ ਕਰਨ ਦਾ ਟੀਚਾ ਰੱਖਿਆ, ਜਿਸ ਨਾਲ ਆਰਥਿਕ ਸਬੰਧਾਂ ਨੂੰ ਮਜ਼ਬੂਤ ​​ਹੁਲਾਰਾ ਮਿਲੇਗਾ। ਅਸੀਂ 6ਜੀ, ਨਵੀਨਤਾ, ਸਵੱਛ ਊਰਜਾ, ਬਾਇਓਫਿਊਲ, ਸਰਕੂਲਰ ਅਰਥ-ਵਿਵਸਥਾ ਵਰਗੀਆਂ ਭਵਿੱਖਮੁਖੀ ਤਕਨਾਲੋਜੀਆਂ ਵਿੱਚ ਸਹਿਯੋਗ ਵਧਾਉਣ ਬਾਰੇ ਵੀ ਚਰਚਾ ਕੀਤੀ।

@PetteriOrpo”

 

“Keskustelin laaja-alaisesti Suomen pääministerin Petteri Orpon kanssa.

Kiitin häntä hänen henkilökohtaisesta tuestaan Intian ja EU:n vapaakauppasopimukselle, joka merkitsee kultakautta Intian ja Euroopan suhteissa. Intian ja Suomen tavoitteena on keskinäisen kaupan kaksinkertaistaminen, mikä vahvistaa taloussuhteita merkittävästi. Keskustelimme myös yhteistyön syventämisestä tulevaisuuden teknologioissa, kuten 6G:ssä, sekä innovaatioiden, puhtaan energian, biopolttoaineiden, kiertotalouden ja muiden alojen parissa.

@PetteriOrpo”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
IndiaAI Mission-backed startup Avataar launches indigenous video AI model

Media Coverage

IndiaAI Mission-backed startup Avataar launches indigenous video AI model
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਜੂਨ 2026
June 13, 2026

Viksit Bharat Accelerating: Tech, Defense, Infra & Exports Power India's Global Leap Under the Leadership of PM Modi