ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ. ਕੇ. ਮਿਸ਼ਰਾ ਅੱਜ ਦੁਪਹਿਰ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਕੈਬਨਿਟ ਸਕੱਤਰ ਅਤੇ ਭਾਰਤ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਰਾਸ਼ਟਰੀ ਆਪਦਾ ਪ੍ਰਬੰਧਨ ਅਥਾਰਿਟੀ ਦੇ ਮੈਂਬਰਾਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਬੈਠਕ ਕਰਨਗੇ।
ਜੋਸ਼ੀਮਠ ਦੇ ਜ਼ਿਲ੍ਹਾ ਪਦ ਅਧਿਕਾਰੀ ਵੀ ਇਸ ਸਮੀਖਿਆ ਬੈਠਕ ਵਿੱਚ ਵੀਡਿਓ ਕਾਨਫਰੰਸਿੰਗ ਦੇ ਜ਼ਰੀਏ ਮੌਜੂਦ ਰਹਿਣਗੇ।
ਉੱਤਰਾਖੰਡ ਦੇ ਸੀਨੀਅਰ ਅਧਿਕਾਰੀ ਵੀ ਵੀਡਿਓ ਕਾਨਫਰੰਸਿੰਗ ਦੇ ਜ਼ਰੀਏ ਸਮੀਖਿਆ ਬੈਠਕ ਵਿੱਚ ਸ਼ਾਮਲ ਹੋਣਗੇ।