ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੰਡਿਤ ਦੀਨਦਿਆਲ ਉਪਾਧਿਆਏ ਜੀ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਕਦਰਾਂ-ਕੀਮਤਾਂ 'ਤੇ ਅਧਾਰਿਤ ਉਨ੍ਹਾਂ ਦੇ ਸਿਧਾਂਤ ਅਤੇ ਵਿਚਾਰ ਦੇਸ਼ ਦੀ ਹਰ ਪੀੜ੍ਹੀ ਲਈ ਮਾਰਗ-ਦਰਸ਼ਕ ਬਣੇ ਰਹਿਣਗੇ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਮਾਤ ਭੂਮੀ ਦੇ ਪੱਕੇ ਭਗਤ ਪੰਡਿਤ ਦੀਨਦਿਆਲ ਉਪਾਧਿਆਏ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸਤਿਕਾਰ ਸਹਿਤ ਨਮਨ। ਕਦਰਾਂ-ਕੀਮਤਾਂ 'ਤੇ ਅਧਾਰਿਤ ਉਨ੍ਹਾਂ ਦੇ ਸਿਧਾਂਤ ਅਤੇ ਵਿਚਾਰ ਦੇਸ਼ ਦੀ ਹਰ ਪੀੜ੍ਹੀ ਲਈ ਮਾਰਗ-ਦਰਸ਼ਕ ਬਣੇ ਰਹਿਣਗੇ।"
मातृभूमि के अनन्य उपासक पंडित दीनदयाल उपाध्याय जी को उनकी पुण्यतिथि पर सादर नमन। मूल्यों पर आधारित उनके सिद्धांत और विचार देश की हर पीढ़ी के लिए पथ-प्रदर्शक बने रहेंगे।
— Narendra Modi (@narendramodi) February 11, 2026


