ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, "ਉਨ੍ਹਾਂ ਨੇ ਆਪਣਾ ਜੀਵਨ ਸਮਾਜ ਦੇ ਵਾਂਝੇ ਵਰਗਾਂ ਦੀ ਭਲਾਈ ਦੇ ਨਾਲ-ਨਾਲ ਖੇਤੀਬਾੜੀ ਦੀ ਤਰੱਕੀ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਸਮਰਪਿਤ ਕਰ ਦਿੱਤਾ। ਇੱਕ ਸ਼ੁਕਰਗੁਜ਼ਾਰ ਰਾਸ਼ਟਰ, ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦਾ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਉਨ੍ਹਾਂ ਨੇ ਆਪਣਾ ਜੀਵਨ ਸਮਾਜ ਦੇ ਵਾਂਝੇ ਵਰਗਾਂ ਦੀ ਭਲਾਈ ਦੇ ਨਾਲ-ਨਾਲ ਖੇਤੀਬਾੜੀ ਦੀ ਤਰੱਕੀ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਸਮਰਪਿਤ ਕਰ ਦਿੱਤਾ। ਇੱਕ ਸ਼ੁਕਰਗੁਜ਼ਾਰ ਰਾਸ਼ਟਰ, ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦਾ।"
पूर्व प्रधानमंत्री भारत रत्न चौधरी चरण सिंह जी को उनकी जयंती पर आदरपूर्ण श्रद्धांजलि। उन्होंने समाज के वंचित वर्गों के कल्याण के साथ-साथ कृषि की प्रगति और किसानों की समृद्धि के लिए अपना जीवन समर्पित कर दिया। राष्ट्र निर्माण में उनके योगदान को कृतज्ञ राष्ट्र कभी भुला नहीं सकता। pic.twitter.com/naGrTf5mVM
— Narendra Modi (@narendramodi) December 23, 2025


