ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਤਮ-ਵਿਸ਼ਵਾਸ ਦੀ ਪਰਿਵਰਤਨਸ਼ੀਲ ਭੂਮਿਕਾ 'ਤੇ ਜ਼ੋਰ ਦਿੱਤਾ ਗਿਆ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
"ਆਤਮ-ਵਿਸ਼ਵਾਸ ਉਹ ਸ਼ਕਤੀ ਹੈ, ਜਿਸ ਦੀ ਤਾਕਤ ਨਾਲ ਸਭ ਕੁਝ ਸੰਭਵ ਹੈ। ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਦੇਸ਼ ਵਾਸੀਆਂ ਦੀ ਇਹ ਸ਼ਕਤੀ ਬਹੁਤ ਕੰਮ ਆਉਣ ਵਾਲੀ ਹੈ।"
श्रीर्मङ्गलात् प्रभवति प्रागल्भ्यात् सम्प्रवर्धते।
दाक्ष्यात् तु कुरुते मूलं संयमात् प्रतितिष्ठति॥ "
आत्मविश्वास वह शक्ति है, जिसके बल पर सब कुछ संभव है। विकसित भारत के सपने को साकार करने में देशवासियों की यही शक्ति बहुत काम आने वाली है।
— Narendra Modi (@narendramodi) February 3, 2026
श्रीर्मङ्गलात् प्रभवति प्रागल्भ्यात् सम्प्रवर्धते।
दाक्ष्यात् तु कुरुते मूलं संयमात् प्रतितिष्ठति॥ pic.twitter.com/FcQqHbSvI9


