ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਨਿੱਜੀ, ਸਮਾਜਿਕ ਅਤੇ ਰਾਸ਼ਟਰੀ ਜ਼ੁੰਮੇਵਾਰੀਆਂ ਨੂੰ ਪੂਰਾ ਕਰਨ ਵਿੱਚ ਇੱਕ ਆਦਰਸ਼ ਅਤੇ ਅਸਲ ਅਰਥਾਂ ਵਿੱਚ ਉੱਤਮ ਵਿਅਕਤੀ ਦੇ ਗੁਣਾਂ ’ਤੇ ਚਾਨਣਾ ਪਾਇਆ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਲਿਖਿਆ;

"परकार्येषु युक्तात्मा स्वकार्ये क्षिप्रसाधनम्।

सुहृत्कार्येषु निर्वृत्ती राजकार्येषु विक्रमः ।।"

ਜੋ ਵਿਅਕਤੀ ਦੂਜਿਆਂ ਦੇ ਕੰਮ ਵਿੱਚ ਪੂਰੀ ਲਗਨ ਨਾਲ ਸਮਰਪਿਤ ਹੁੰਦਾ ਹੈ, ਆਪਣੇ ਨਿੱਜੀ ਫ਼ਰਜ਼ਾਂ ਨੂੰ ਤੇਜ਼ੀ ਅਤੇ ਕੁਸ਼ਲਤਾ ਨਾਲ ਪੂਰਾ ਕਰਦਾ ਹੈ, ਦੋਸਤਾਂ ਦੇ ਕੰਮਾਂ ਨੂੰ ਨਿਰਸਵਾਰਥ ਢੰਗ ਨਾਲ ਪੂਰਾ ਕਰਦਾ ਹੈ ਅਤੇ ਰਾਸ਼ਟਰ ਦੇ ਫ਼ਰਜ਼ਾਂ ਵਿੱਚ ਆਪਣੀ ਪੂਰੀ ਬਹਾਦਰੀ ਅਤੇ ਹਿੰਮਤ ਦਾ ਪ੍ਰਦਰਸ਼ਨ ਕਰਦਾ ਹੈ, ਉਹ ਸਭ ਤੋਂ ਉੱਤਮ ਹੈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
From importer to exporter: Defence equipment among 5 segments India turned trade-positive in 5 years

Media Coverage

From importer to exporter: Defence equipment among 5 segments India turned trade-positive in 5 years
NM on the go

Nm on the go

Always be the first to hear from the PM. Get the App Now!
...
ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!
September 05, 2026

ਪ੍ਰਧਾਨ ਮੰਤਰੀ ਮੋਦੀ ਐਤਵਾਰ, 27 ਸਤੰਬਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।

ਹੇਠਾਂ ਦਿੱਤੇ ਗਏ ਕਮੈਂਟ ਬੌਕਸ ਵਿੱਚ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰੋ।