ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 75ਵੇਂ ਜਨਮ ਦਿਨ 'ਤੇ ਵਧਾਈਆਂ ਲਈ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦਾ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, "140 ਕਰੋੜ ਦੇਸ਼ਵਾਸੀਆਂ ਦੇ ਪਿਆਰ ਅਤੇ ਸਹਿਯੋਗ ਨਾਲ, ਅਸੀਂ ਹਮੇਸ਼ਾ ਇੱਕ ਮਜ਼ਬੂਤ, ਸਮਰੱਥ ਅਤੇ ਆਤਮ-ਨਿਰਭਰ ਭਾਰਤ ਬਣਾਉਣ ਲਈ ਸਮਰਪਿਤ ਰਹਾਂਗੇ। ਇਸ ਦਿਸ਼ਾ ਵਿੱਚ ਤੁਹਾਡਾ ਦ੍ਰਿਸ਼ਟੀਕੋਣ ਅਤੇ ਵਿਚਾਰ ਸਾਡੇ ਲਈ ਬਹੁਤ ਪ੍ਰੇਰਨਾਦਾਇਕ ਹਨ।"
ਪ੍ਰਧਾਨ ਮੰਤਰੀ ਨੇ ਅੱਜ ਐਕਸ 'ਤੇ ਇੱਕ ਪੋਸਟ ਵਿੱਚ, ਕਿਹਾ:
"ਤੁਹਾਡੀਆਂ ਸ਼ੁਭਕਾਮਨਾਵਾਂ ਲਈ ਬਹੁਤ-ਬਹੁਤ ਧੰਨਵਾਦ ਅਤੇ ਸ਼ੁਕਰੀਆ ਮਾਣਯੋਗ @rashtrapatibhvn ਜੀ। 140 ਕਰੋੜ ਦੇਸ਼ਵਾਸੀਆਂ ਦੇ ਪਿਆਰ ਅਤੇ ਸਹਿਯੋਗ ਨਾਲ ਅਸੀਂ ਹਮੇਸ਼ਾ ਇੱਕ ਮਜ਼ਬੂਤ, ਸਮਰੱਥ ਅਤੇ ਆਤਮ-ਨਿਰਭਰ ਭਾਰਤ ਬਣਾਉਣ ਲਈ ਸਮਰਪਿਤ ਰਹਾਂਗੇ। ਇਸ ਦਿਸ਼ਾ ਵਿੱਚ ਤੁਹਾਡਾ ਦ੍ਰਿਸ਼ਟੀਕੋਣ ਅਤੇ ਵਿਚਾਰ ਸਾਡੇ ਲਈ ਬਹੁਤ ਪ੍ਰੇਰਨਾਦਾਇਕ ਹਨ।"
आपकी शुभकामनाओं के लिए बहुत-बहुत धन्यवाद और आभार माननीय @rashtrapatibhvn जी। 140 करोड़ देशवासियों के स्नेह और सहयोग से हम सशक्त, समर्थ और स्वावलंबी भारतवर्ष के निर्माण के लिए सदैव समर्पित रहेंगे। इस दिशा में आपके विजन और विचार हमारे लिए बहुत प्रेरणादायी हैं। https://t.co/xggt5teUg0
— Narendra Modi (@narendramodi) September 17, 2025


